• Latest
  • Trending
Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ

Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

55 minutes ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

1 hour ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

2 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

4 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

4 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

4 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

5 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

5 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

6 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

6 hours ago
Hindi News
English News
Monday, August 24, 2026
No Result
View All Result
29 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ

July 15, 2025
in ਖਬਰਾਂ, ਪੰਜਾਬ
Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ

Punjab

Darbar Sahib ਕੰਪਲੈਕਸ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ

Darbar Sahib
Darbar Sahib

ਅੰਮ੍ਰਿਤਸਰ, 15 ਜੁਲਾਈ 2025 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਕੰਪਲੈਕਸ (Darbar Sahib) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਜਿਸ ਤੋਂ ਬਾਅਦ ਦਰਬਾਰ ਸਾਹਿਬ ਦੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਨੂੰ ਤਾਇਨਾਤ ਕਰ ਦਿੱਤਾ ਹੈ ਅਤੇ ਬਾਹਰ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ।

Darbar Sahib
Darbar Sahib

ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਹੀ ਇੱਕ ਈਮੇਲ ਰਾਹੀਂ ਸ਼੍ਰੋਮਣੀ ਕਮੇਟੀ (Darbar Sahib) ਨੂੰ ਜਾਣਕਾਰੀ ਭੇਜੀ ਗਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਹੈ। ਇੰਨਾ ਹੀ ਨਹੀਂ, ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਵੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਰਾਹੀਂ ਭੇਜੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕਮਿਸ਼ਨਰ ਅਤੇ ਪੁਲਿਸ ਸਟੇਸ਼ਨ ਈ-ਡਵੀਜ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ‘ਤੇ FIR ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabidarbar sahibLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

by Jaspreet Kaur
3 weeks ago
0

ਹਰਿਦੁਆਰ 'ਚ ਨਹਿਰ 'ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ - ਪੜ੍ਹੋ ਕਿੰਝ ਵਾਪਰਿਆ ਹਾਦਸਾ ਚੰਡੀਗੜ੍ਹ, 31 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 