• Latest
  • Trending
CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

1 year ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

5 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

6 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

8 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਜਤਾਇਆ ਦੁੱਖ

July 15, 2025
in ਖਬਰਾਂ, ਪੰਜਾਬ, ਰਾਸ਼ਟਰੀ
CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ): ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ ਦਾ ਸੋਮਵਾਰ ਰਾਤ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਲੰਧਰ ਵਿੱਚ ਸੈਰ ਕਰਦੇ ਸਮੇਂ ਉਹਨਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਹਨਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਰਾਤ ਨੂੰ ਆਖਰੀ ਸਾਹ ਲਿਆ।

ਮੁੱਖ ਮੰਤਰੀ (CM) ਭਗਵੰਤ ਮਾਨ ਨੇ ਫੌਜਾ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ “ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿੱਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ। ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ।”

ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਫੌਜਾ ਸਿੰਘ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਲਿਖਿਆ, ‘ਫੌਜਾ ਸਿੰਘ ਜੀ ਆਪਣੀ ਵਿਲੱਖਣ ਸ਼ਖਸੀਅਤ ਅਤੇ ਤੰਦਰੁਸਤੀ ਵਰਗੇ ਮਹੱਤਵਪੂਰਨ ਵਿਸ਼ੇ ‘ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਾਰਨ ਅਸਾਧਾਰਨ ਸਨ। ਉਹ ਇੱਕ ਅਸਾਧਾਰਨ ਐਥਲੀਟ ਸੀ ਜਿਸਦੇ ਕੋਲ ਸ਼ਾਨਦਾਰ ਦ੍ਰਿੜਤਾ ਸੀ। ਮੈਨੂੰ ਉਨ੍ਹਾਂ ਦੇ ਦੇਹਾਂਤ ਦਾ ਬਹੁਤ ਦੁੱਖ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCmLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
6 days ago
0

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 