
ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ) LIVE : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ।

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਬਿੱਲ ‘ਤੇ ਸਦਨ ਵਿੱਚ ਚਰਚਾ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























