BIG BREAKING : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 15 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਮੁਲਤਵੀ
Akali Dal ਦੇ ਵਿਧਾਇਕ ਨੇ ਬੇਅਦਬੀ ਬਿੱਲ ਦਾ ਕੀਤਾ ਸਮਰਥਨ, ਕਿਹਾ- ਸਾਰੀਆਂ ਪਾਰਟੀਆਂ ਇੱਕਜੁੱਟ ਹੋਣ
‘ਆਪ’ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਕੀ ਹੈ ਮਾਮਲਾ
ਪੰਜਾਬ ਵਿਧਾਨ ਸਭਾ ਸਪੈਸ਼ਲ ਸੈਸ਼ਨ: ਸਿਲੈਕਟ ਕਮੇਟੀ ਕੋਲ ਭੇਜਿਆ ਗਿਆ ਬੇਅਦਬੀ ਖਿਲਾਫ਼ ਬਿੱਲ
ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਵਿਜੀਲੈਂਸ ਨੇ ਮੁੜ ਮਾਰਿਆ ਛਾਪਾ
ਮਨੋਰੰਜਨ ਜਗਤ ਤੋਂ ਦੁਖਦ ਖਬਰ; ਅਦਾਕਾਰ-ਨਿਰਮਾਤਾ ਧੀਰਜ ਕੁਮਾਰ ਦਾ ਹੋਇਆ ਦਿਹਾਂਤ
ਭਾਰਤ ਵਿੱਚ ਖੁੱਲ੍ਹਿਆ ਟੇਸਲਾ ਦਾ ਪਹਿਲਾ ਸ਼ੋਅਰੂਮ, ਲਾਂਚ ਹੋਇਆ ਟੇਸਲਾ ਮਾਡਲ ਵਾਈ, ਜਾਣੋ ਬੁਕਿੰਗ ਤੋਂ ਲੈ ਕੇ ਕੀਮਤ ਸਣੇ ਸਾਰੀ ਜਾਣਕਾਰੀ
CM ਮਾਨ ਨੇ ਦੌੜਾਕ ਫੌਜਾ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ, ਪ੍ਰਧਾਨ ਮੰਤਰੀ ਨੇ ਵੀ ਕੀਤਾ ਸੋਗ ਪ੍ਰਗਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























