Top 10 News : ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 15 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Amritsar: ਸ੍ਰੀ ਹਰਿਮੰਦਰ ਸਾਹਿਬ ਵਿਖੇ ਫਿਰ ਆਈ ਧਮਕੀ ਭਰੀ ਈਮੇਲ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਚੌਥੇ ਟੈਸਟ ਲਈ ਇੰਗਲੈਂਡ ਟੀਮ ਦਾ ਐਲਾਨ, ਜ਼ਖਮੀ ਸ਼ੋਏਬ ਬਸ਼ੀਰ ਸੀਰੀਜ਼ ਤੋਂ ਬਾਹਰ
ਮਿਸ਼ਨ ਪੂਰਾ ਕਰ ਧਰਤੀ ‘ਤੇ ਵਾਪਿਸ ਪਰਤੇ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸਣੇ ਚਾਰੇ ਪੁਲਾੜ ਯਾਤਰੀ
Chandigarh ਨੂੰ ਮਿਲਿਆ ਨਵਾਂ ਡੀਜੀਪੀ
ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਵਿਜੀਲੈਂਸ ਨੇ ਮੁੜ ਮਾਰਿਆ ਛਾਪਾ
ਮਨੋਰੰਜਨ ਜਗਤ ਤੋਂ ਦੁਖਦ ਖਬਰ; ਅਦਾਕਾਰ-ਨਿਰਮਾਤਾ ਧੀਰਜ ਕੁਮਾਰ ਦਾ ਹੋਇਆ ਦਿਹਾਂਤ
ਭਾਰਤ ਵਿੱਚ ਖੁੱਲ੍ਹਿਆ ਟੇਸਲਾ ਦਾ ਪਹਿਲਾ ਸ਼ੋਅਰੂਮ, ਲਾਂਚ ਹੋਇਆ ਟੇਸਲਾ ਮਾਡਲ ਵਾਈ, ਜਾਣੋ ਬੁਕਿੰਗ ਤੋਂ ਲੈ ਕੇ ਕੀਮਤ ਸਣੇ ਸਾਰੀ ਜਾਣਕਾਰੀ
ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਮੁਲਤਵੀ
‘ਆਪ’ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਕੀ ਹੈ ਮਾਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















