Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਪੰਜਾਬ ਸਰਕਾਰ ਵੱਲੋਂ ਪ੍ਰਮੋਟ ਕੀਤੇ ਗਏ 8 IPS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ, ਪੜ੍ਹੋ ਪੂਰੀ ਸੂਚੀ

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ; ਪੜ੍ਹੋ ਕੀ ਹੈ ਪੂਰਾ ਮਾਮਲਾ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ

ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਨਿਯੁਕਤ ਕੀਤਾ ਇੰਚਾਰਜ

ਲਗਾਤਾਰ ਤੀਜੇ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਰਿਤੇਸ਼ ਦੇਸ਼ਮੁਖ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਕਰੀਬੀ ਦਾ ਹੋਇਆ ਦਿਹਾਂਤ

Colonel Baath ਕੁੱਟਮਾਰ ਕੇਸ: ਹਾਈਕੋਰਟ ਨੇ CBI ਨੂੰ ਸੌਂਪੀ ਮਾਮਲੇ ਦੀ ਜਾਂਚ

Health Tips :ਖਾਲੀ ਪੇਟ ਅਜਵਾਇਣ ਵਾਲੀ ਚਾਹ ਪੀਣ ਨਾਲ ਸਰੀਰ ਨੂੰ ਮਿਲਣ ਇਹ ਵੱਡੇ ਫਾਇਦੇ

Bangladesh ਨੂੰ ਭਾਰਤ ਨੇ ਕੀਤੀ ਅਪੀਲ: ਫਿਲਮ ਨਿਰਮਾਤਾ ‘ਸੱਤਿਆਜੀਤ ਰੇਅ’ ਦੇ ਘਰ ਨੂੰ ਬਚਾਇਆ ਜਾਵੇ

ਇੱਕ ਵਾਰ ਫਿਰ ਵਿਵਾਦਾਂ ਵਿੱਚ ਕੰਗਨਾ ਰਣੌਤ, ਕਿਹਾ - "ਸਾਂਸਦ ਵਜੋਂ ਕੰਮ ਕਰਨ 'ਚ ਨਹੀਂ ਆ ਰਿਹਾ ਮਜ਼ਾ"