• Latest
  • Trending
Punjab News: ਗਰੀਨ ਊਰਜਾ ਵੱਲ ਕਦਮ ; 4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੌਜੈਕਟ, ਬਿਜਲੀ ਖਰਚ ਵਿੱਚ ਹੋਵੇਗੀ ਸਾਲਾਨਾ 3.5 ਕਰੋੜ ਰੁਪਏ ਦੀ ਬਚਤ

1 year ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

39 minutes ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

58 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
27 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਗਰੀਨ ਊਰਜਾ ਵੱਲ ਕਦਮ ; 4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੌਜੈਕਟ, ਬਿਜਲੀ ਖਰਚ ਵਿੱਚ ਹੋਵੇਗੀ ਸਾਲਾਨਾ 3.5 ਕਰੋੜ ਰੁਪਏ ਦੀ ਬਚਤ

ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ

July 16, 2025
in ਖਬਰਾਂ, ਪੰਜਾਬ
Punjab News: ਗਰੀਨ ਊਰਜਾ ਵੱਲ ਕਦਮ ; 4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੌਜੈਕਟ, ਬਿਜਲੀ ਖਰਚ ਵਿੱਚ ਹੋਵੇਗੀ ਸਾਲਾਨਾ 3.5 ਕਰੋੜ ਰੁਪਏ ਦੀ ਬਚਤ

Punjab News: ਗਰੀਨ ਊਰਜਾ ਵੱਲ ਕਦਮ ; 4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੌਜੈਕਟ, ਬਿਜਲੀ ਖਰਚ ਵਿੱਚ ਹੋਵੇਗੀ ਸਾਲਾਨਾ 3.5 ਕਰੋੜ ਰੁਪਏ ਦੀ ਬਚਤ

• ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ

ਮੋਹਾਲੀ, 16 ਜੁਲਾਈ (ਸਤੀਸ਼ ਕੁਮਾਰ ਪੱਪੀ):- ਨਵੀਕਰਨਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੌਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ। ਇਹ ਵਾਤਾਵਰਣ-ਅਨੁਕੂਲ ਪਹਿਲਕਦਮੀ ਨਾਲ ਬਿਜਲੀ ਖਰਚਿਆਂ ਵਿੱਚ ਸਾਲਾਨਾ ਲਗਭਗ 3.5 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦਿੱਤੀ ਗਈ।
ਸ. ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਨਾਲ ਅਨਾਜ ਮੰਡੀਆਂ, ਫਲ ਅਤੇ ਸਬਜੀ ਮੰਡੀਆਂ, ਮਾਰਕੀਟ ਕਮੇਟੀਆਂ ਅਤੇ ਈ-ਨੈਮ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੱਖਿਆ ਕੀਤੀ। ਚੇਅਰਮੈਨ ਨੇ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਬੂਟੇ ਲਗਾਏਗਾ। ਇਹ ਉਪਰਾਲਾ ਪੰਜਾਬ ਭਰ ਦੀਆਂ ਮੰਡੀਆਂ ਅਤੇ ਉਸ ਦੇ ਆਲੇ-ਦੁਆਲੇ ਹਰਿਆਲੀ ਵਧਾਉਣ ਅਤੇ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਦੀ ਵਚਨਬੱਧਤਾ ਨੂੰ ਦਰਸ਼ਾਉਂਦਾ ਹੈ।
ਸ. ਬਰਸਟ ਨੇ ਅਧਿਕਾਰੀਆਂ ਨੂੰ ਤਲਵੰਡੀ ਸਾਬੋ ਸਥਿਤ ਗੈਸਟ ਹਾਊਸ ਦੇ ਨਵੀਨੀਕਰਨ ਦੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨੂੰ ਕਿਸਾਨ ਭਵਨ, ਚੰਡੀਗੜ੍ਹ ਦੀ ਤਰਜ਼ ਤੇ ਚਲਾਇਆ ਜਾ ਸਕੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਬੋਰਡ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਅਲਾਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀਆਂ ਦੇ ਆਧੁਨਿਕੀਕਰਨ ਦੇ ਤਹਿਤ ਸਬਜੀ ਮੰਡੀ, ਸਨੌਰ (ਪਟਿਆਲਾ) ਵਿੱਚ ਬੂਮ ਬੈਰੀਅਰ ਲਗਾਏ ਗਏ ਸਨ, ਜਿਸ ਨਾਲ ਮਾਰਕੀਟ ਫੀਸ ਵਿੱਚ ਵਾਧਾ ਹੋਇਆ। ਇਸ ਪ੍ਰੋਜੈਕਟ ਦੀ ਸਫਲਤਾ ਨੂੰ ਦੇਖਦੇ ਹੋਏ, ਇਸ ਨੂੰ ਰਾਜ ਭਰ ਦੀਆਂ ਹੋਰ ਮੰਡੀਆਂ ਵਿੱਚ ਲਾਗੂ ਕਰਨ ਦਾ ਫੈਸਲਾ ਲਿਆ ਗਿਆ।
ਸ. ਬਰਸਟ ਨੇ ਅਧਿਕਾਰੀਆਂ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਹੋਏ ਕਬਜਿਆਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ, ਨਾਲ ਹੀ ਸਬਜੀ ਮੰਡੀਆਂ ਦੀ ਸਫਾਈ ਬਣਾਏ ਰੱਖਣ ਤੇ ਵੀ ਜੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਪੈਦਾ ਹੋਣ ਵਾਲੇ ਰਹਿੰਦ-ਖੂੰਦ ਦੇ ਰੋਜ਼ਾਨਾ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਇਸ ਬਾਇਓ-ਵੇਸਟ ਰਾਹੀਂ ਆਮਦਨ ਪੈਦਾ ਕਰਨ ਦੇ ਉਪਰਾਲੇ ਕਰਨ।
ਬੋਰਡ ਦੀਆਂ ਉਪਲਬਧੀਆਂ ਨੂੰ ਉਜਾਗਰ ਕਰਦਿਆਂ ਹੋਇਆ ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਇਸ ਸਾਲ ਹੁਣ ਤੱਕ 842 ਪਲਾਟਾਂ ਦੀ ਈ-ਨੀਲਾਮੀ ਰਾਹੀਂ 373 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਸੂਬੇ ਦੀਆਂ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਆਫ-ਸੀਜ਼ਨ ਦੌਰਾਨ ਲੋਕਾਂ ਦੀ ਵਰਤੋਂ ਲਈ ਖੋਲਣ ਦੀ ਪਹਿਲਕਦਮੀ ਬਾਰੇ ਦੱਸਿਆ ਕਿ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਨਾਲ ਇੱਕ ਕਰੋੜ ਰੁਪਏ ਦੀ ਆਮਦਨ ਹੋਈ ਹੈ। ਇਹ ਪਹਿਲ ਮੰਡੀਆਂ ਦੇ ਮੌਜੂਦਾ ਬੁਨਿਆਦੀ ਢਾਂਚੇ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਬੋਰਡ ਦੇ ਯਤਨਾਂ ਨੂੰ ਦਰਸਾਉਂਦਾ ਹੈ।
————————————————–

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

 ਰੋਮਾਂਟਿਕ ਫਿਲਮ ‘Itlu Arjuna’ ਦਾ ਟ੍ਰੇਲਰ ਜਾਰੀ 

by Navjot
2 weeks ago
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਜੂਨੀਅਰ NTR ਨੇ ਬੁੱਧਵਾਰ ਨੂੰ ਨਿਰਦੇਸ਼ਕ ਮਹੇਸ਼ ਉੱਪਲਾ ਦੀ ਆਉਣ ਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 