• Latest
  • Trending
ਕਿਸਾਨ ਯੂਨੀਅਨ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਕਿਸਾਨਾਂ ਦੇ ਨੁਕਸਾਨ ਤੋਂ ਗੁਰੇਜ਼ ਕਰੇ: ਸਹਿਕਾਰਤਾ ਵਿਭਾਗ

ਕਿਸਾਨ ਯੂਨੀਅਨ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਕਿਸਾਨਾਂ ਦੇ ਨੁਕਸਾਨ ਤੋਂ ਗੁਰੇਜ਼ ਕਰੇ: ਸਹਿਕਾਰਤਾ ਵਿਭਾਗ

8 years ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

4 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

4 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

4 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

5 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

7 hours ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

7 hours ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

7 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

7 hours ago
Hindi News
English News
Wednesday, November 25, 2026
No Result
View All Result
15 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਯੂਨੀਅਨ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਕਿਸਾਨਾਂ ਦੇ ਨੁਕਸਾਨ ਤੋਂ ਗੁਰੇਜ਼ ਕਰੇ: ਸਹਿਕਾਰਤਾ ਵਿਭਾਗ

January 4, 2019
in ਖਬਰਾਂ
ਕਿਸਾਨ ਯੂਨੀਅਨ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਕਿਸਾਨਾਂ ਦੇ ਨੁਕਸਾਨ ਤੋਂ ਗੁਰੇਜ਼ ਕਰੇ: ਸਹਿਕਾਰਤਾ ਵਿਭਾਗ

ਚੰਡੀਗੜ•, 4 ਜਨਵਰੀ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ (ਪੀ.ਏ.ਡੀ.ਬੀਜ਼.) ਵੱਲੋਂ ਦਿੱਤੇ ਗਏ ਕਰਜ਼ੇ ਨੂੰ ਨਾ ਮੋੜਨ ਲਈ ਬੈਂਕਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਅਤੇ ਰੋਸ ਮੁਜਾਹਰਿਆਂ ਨਾਲ ਜਿੱਥੇ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸੇਵਾਵਾਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋ ਰਹੀਆਂ ਉਥੇ ਸੂਬੇ ਦਾ ਮਾਹੌਲ ਵੀ ਖਰਾਬ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਦੀ ਸ਼ਹਿ ‘ਤੇ ਕਿਸਾਨ ਯੂਨੀਅਨ ਵੱਲੋਂ ਲਾਏ ਜਾ ਰਹੇ ਇਹ ਧਰਨੇ ਕਿਸਾਨਾਂ ਦਾ ਨੁਕਸਾਨ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ ਕਿਉਂਕਿ ਪੀ.ਏ.ਡੀ.ਬੀ. ਵੱਲੋਂ ਭਰੀ ਜਾਣ ਵਾਲੀ ਕਿਸ਼ਤ ਖੁੰਝਣ ਕਾਰਨ ਨਾਬਾਰਡ ਦੀ ਸਹਾਇਤਾ ਬੰਦ ਹੋਣ ਕਾਰਨ ਨੁਕਸਾਨ ਸਿੱਧੇ ਤੌਰ ‘ਤੇ ਕਿਸਾਨਾਂ ਦਾ ਹੀ ਹੋਣਾ ਹੈ।

ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੀ.ਏ.ਡੀ.ਬੀਜ਼ ਸੂਬੇ ਵਿੱਚ ਕਿਸਾਨਾਂ ਨੂੰ ਲੰਬੇ ਅਰਸੇ ਦੇ ਕਰਜ਼ੇ ਮੁਹੱਈਆ ਕਰਵਾਉਂਦਾ ਹੈ ਅਤੇ  ਇਹ ਕਰਜ਼ੇ ਨਾਬਾਰਡ ਵੱਲੋਂ ਰੀਫਾਇਨਾਂਸ ਕੀਤੇ ਜਾਂਦੇ ਹਨ। ਇਸ ਤਰ•ਾਂ ਕਿਸਾਨਾਂ ਵੱਲੋਂ ਪੀ.ਏ.ਡੀ.ਬੀਜ਼ ਦਾ ਕਰਜ਼ਾ ਕਿਸ਼ਤਾਂ ਵਿਚ ਮੋੜਿਆ ਜਾਂਦਾ ਹੈ ਠੀਕ ਉਸੇ ਤਰ•ਾਂ ਪੀ.ਏ.ਡੀ.ਬੀਜ਼ ਵੱਲੋਂ ਵੀ ਨਾਬਾਰਡ ਨੂੰ ਕਰਜ਼ਾ ਸਮੇਂ ਸਿਰ ਕਿਸ਼ਤਾਂ ਵਿਚ ਮੋੜਨਾ ਹੁੰਦਾ ਹੈ। ਪੀ.ਏ.ਡੀ.ਬੀਜ਼ ਅੱਜ ਤੱਕ ਕਦੇ ਵੀ ਨਾਬਾਰਡ ਦੀ ਕਰਜ਼ਾ ਕਿਸ਼ਤ ਸਮੇਂ ਸਿਰ ਮੋੜਨ ਵਿੱਚ ਨਹੀਂ ਖੁੰਝੇ ਅਤੇ ਜੇਕਰ ਪੀ.ਏ.ਡੀ.ਬੀਜ਼ ਭਵਿੱਖ ਵਿੱਚ ਅਜਿਹਾ ਕਰਨ ਵਿਚ ਖੁੰਝ ਜਾਂਦੇ ਹਨ ਤਾਂ ਨਾਬਾਰਡ ਵੱਲੋਂ ਰੀਫਾਇਨਾਂਸ ਦੇਣਾ ਬੰਦ ਕਰ ਦਿਤਾ ਜਾਵੇਗਾ ਅਤੇ ਪੀ.ਏ.ਡੀ.ਬੀਜ਼  ਕਿਸਾਨਾਂ ਨੂੰ ਭਵਿੱਖ ਵਿਚ ਕਰਜ਼ਾ ਦੇਣ ਵਿਚ ਅਸਮਰੱਥ ਹੋ ਜਾਣਗੇ ਜਿਸ ਨਾਲ ਲੋੜਵੰਦ ਕਿਸਾਨਾਂ ਨੂੰ ਔਕੜ ਦਾ ਸਾਹਮਣਾ ਕਰਨਾ ਪਵੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਏ.ਡੀ.ਬੀਜ਼ ਵੱਲੋਂ ਨਾਬਾਰਡ ਅਤੇ ਹੋਰ ਅਦਾਰਿਆਂ ਵੱਲ 31 ਜਨਵਰੀ 2019 ਤੱਕ ਦੇਣਯੋਗ ਕਿਸ਼ਤ ਲੱਗਭੱਗ 450 ਕਰੋੜ ਰੁਪਏ ਦੀ ਹੈ ਜਦੋਂ ਕਿ ਪੀ.ਏ.ਡੀ.ਬੀਜ਼ ਦੀ ਤਾਂ ਤਰੀਕ ਵਸੂਲੀ ਸਿਰਫ 295 ਕਰੋੜ ਰੁਪਏ ਹੋਈ ਹੈ ਜੋ ਕਿ ਕੁੱਲ ਮੰਗ 1886.71 ਕਰੋੜ ਰੁਪਏ ਦਾ ਸਿਰਫ 15.64 ਫੀਸਦੀ ਹੈ।

ਪੀ.ਏ.ਡੀ.ਬੀਜ਼ ਵੱਲੋਂ ਮੁੱਢਲੇ ਤੌਰ ‘ਤੇ ਵਸੂਲੀ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਹੀ ਕੀਤੀ ਜਾਂਦੀ ਹੈ ਅਤੇ ਕਦੇ ਵੀ ਕਿਸੇ ਆਮ ਕਿਸਾਨ ਨੂੰ ਕਰਜ਼ੇ ਦੀ ਵਾਪਸੀ ਲਈ ਪ੍ਰੇਸ਼ਾਨ ਨਹੀਂ ਕੀਤਾ ਜਾਂਦਾ ਪਰ ਬਹੁਤ ਸਾਰੇ ਅਜਿਹੇ ਕਿਸਾਨ ਹਨ ਜੋ ਕਰਜ਼ਾ ਵਾਪਸ ਕਰਨ ਦੀ ਸਮਰੱਥਾ ਹੋਣ ਦੇ ਬਾਵਜੂਦ ਕਰਜ਼ਾ ਨਹੀਂ ਮੋੜਦੇ ਅਤੇ ਪੀ.ਏ.ਡੀ.ਬੀਜ਼ ਵੱਲੋਂ ਅਜਿਹੇ ਕਿਸਾਨਾਂ ਖਿਲਾਫ ਹੀ ਕਾਰਵਾਈ ਕੀਤੀ ਜਾਂਦੀ ਹੈ।

ਬੁਲਾਰੇ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵੀਰਾਂ ਨੂੰ ਕਰਜ਼ਾ ਨਾ ਮੋੜਨ ਲਈ ਪੂਰੀ ਤਰ•ਾਂ ਗੁੰਮਰਾਹ ਕੀਤਾ ਜਾ ਰਿਹਾ ਹੈ ਜੋ ਕਿ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ, ਇਸ ਲਈ ਪਹਿਲਾਂ ਹੀ ਕਿਸਾਨਾਂ ਦੇ ਹੱਕ ਵਿਚ ਸਰਕਾਰ ਖੜ•ੀ ਹੈ। ਸਰਕਾਰ ਵੱਲੋਂ ਪਹਿਲਾਂ ਹੀ ਫਸਲੀ ਕਰਜ਼ਿਆਂ ਵਿਚ ਕਰੀਬ 4.17 ਲੱਖ ਕਿਸਾਨਾਂ ਨੂੰ ਤਕਰੀਬਨ 3500 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿਤੀ ਗਈ ਹੈ ਅਤੇ ਕੁੱਝ ਹੀ ਦਿਨਾਂ ਵਿਚ ਛੋਟੇ ਕਿਸਾਨਾਂ ਨੂੰ ਵੀ ਇਹ ਰਾਹਤ ਦੇਣ ਦੀ ਪ੍ਰੀਕ੍ਰਿਆ ਸੁਰੂ ਕੀਤੀ ਜਾ ਰਹੀ ਹੈ। ਕਿਸਾਨ ਯੂਨੀਅਨ ਵੱਲੋਂ ਕਿਸਾਨ ਵਿਰੋਧੀ ਪੈਦਾ ਕੀਤੇ ਅਜਿਹੇ ਹਾਲਾਤ ਕੋਈ ਮੁਸ਼ਕਲ ਨਾ ਖੜ•ੀ ਕਰ ਦੇਣ ਜਿਸ ਕਰਕੇ ਸਰਕਾਰ ਨੂੰ ਕੋਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ।

ਸਹਿਕਾਰਤਾ ਵਿਭਾਗ ਵੱਲੋਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੀ.ਏ.ਡੀ.ਬੀਜ਼ ਤੋਂ ਲਿਆ ਗਿਆ ਕਰਜ਼ਾ ਤੁਰੰਤ ਵਾਪਸ ਕੀਤਾ ਜਾਵੇ ਤਾਂ ਕਿ ਇਹਨਾਂ ਬੈਂਕਾਂ ਦਾ ਲੈਣ ਦੇਣ ਨਿਰਵਿਘਨਤਾ ਸਹਿਤ ਚਲਦਾ ਰਹੇ। ਇਸ ਲਈ ਪੀ.ਏ.ਡੀ.ਬੀਜ਼ ਅੱਗੇ ਦਿੱਤੇ ਜਾ ਰਹੇ ਧਰਨਿਆਂ ਨੂੰ ਤੁਰੰਤ ਖਤਮ ਕੀਤਾ ਜਾਵੇ ਜਿਸ ਨਾਲ ਬੈਂਕਾਂ ਦੇ ਕੰਮਕਾਜ ਤੇ ਬੁਰਾ ਪ੍ਰਭਾਵ ਨਾ ਪਵੇ ਅਤੇ ਇਹ ਬੈਂਕ ਕਿਸਾਨਾਂ ਤੋਂ ਕਰਜ਼ਾ ਵਸੂਲੀ ਕਰਨ ਉਪਰੰਤ ਨਾਬਾਰਡ ਦੀਆਂ ਕਿਸ਼ਤਾਂ ਸਮੇਂ ਸਿਰ ਮੋੜ ਸਕਣ ਅਤੇ ਬੈਂਕਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਦਾ ਰਹੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
4 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 