ਚੰਡੀਗੜ•, 4 ਜਨਵਰੀ: ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ 15ਵੀਂ ਵਿਧਾਨ ਸਭਾ ਦਾ ਛੇਵਾਂ ਸਮਾਗਮ 3 ਜਨਵਰੀ ਤੋਂ ਉਠਾ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸਮਾਗਮ, ਜੋ ਕਿ 14 ਦਸੰਬਰ, 2018 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ 3 ਜਨਵਰੀ, 2019 ਨੂੰ ਉਠਾਣ ਕਰ ਦਿੱਤਾ ਗਿਆ ਹੈ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...