• Latest
  • Trending
Big News: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Big News: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

1 year ago
Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

7 minutes ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

24 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

51 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

1 hour ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

2 hours ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

4 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

July 17, 2025
in ਖਬਰਾਂ, ਧਾਰਮਿਕ, ਪੰਜਾਬ
Big News: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Big News

Big News: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Big News
Big News

ਅੰਮ੍ਰਿਤਸਰ, 17 ਜੁਲਾਈ 2025 (ਵਿਸ਼ਵ ਵਾਰਤਾ) – ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਸ਼੍ਰੋਮਣੀ ਕਮੇਟੀ (Big News) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਹਨ।

Big News
Big News

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ (Big News) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮ੍ਹਾ ਕਰਵਾ ਸਕਣਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ 2025 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ

by Ranjit Singh
August 14, 2026
0

Gold Silver Price: ਪੜ੍ਹੋ ਸੋਨੇ ਚਾਂਦੀ ਦੇ ਅੱਜ ਦੇ ਭਾਅ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਅੱਜ 14 ਅਗਸਤ ਨੂੰ...

Most Popular

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

by Jaspreet Kaur
2 weeks ago
0

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ - ਵਿਧਾਨ ਸਭਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 