Top 10 News: ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 17 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਮੈਰਾਥਨ ਦੌੜਾਕ ਫ਼ੌਜਾ ਸਿੰਘ ਦਾ ਇਸ ਦਿਨ ਕੀਤਾ ਜਾਵੇਗਾ ਅੰਤਿਮ ਸਸਕਾਰ
ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਹੋਈ ਸੁਣਵਾਈ
ਪੰਜਾਬ ਭਾਜਪਾ ਨੇ ਤਰਨਤਾਰਨ ਵਿਧਾਨਸਭਾ ਦੇ ਸੰਭਾਵੀ ਉਮੀਦਵਾਰਾਂ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਕੀਤਾ ਨਿਯੁਕਤ
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ; 9 IAS ਅਤੇ PCS ਅਧਿਕਾਰੀ ਇੱਧਰੋਂ- ਉੱਧਰ
ਯੂਲੀਆ ਸਵਿਰੀਡੇਂਕੋ ਬਣੀ ਯੂਕਰੇਨ ਦੀ ਪ੍ਰਧਾਨ ਮੰਤਰੀ
ਬਿਹਾਰ ਚੋਣਾਂ ਤੋਂ ਪਹਿਲਾਂ ਨਿਤੀਸ਼ ਕੁਮਾਰ ਦਾ ਵੱਡਾ ਐਲਾਨ, 1 ਅਗਸਤ ਤੋਂ ਲੋਕਾਂ ਨੂੰ ਮਿਲੇਗੀ ਇਹ ਮੁਫ਼ਤ ਸੁਵਿਧਾ
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
Gold Smuggling ਮਾਮਲੇ ਵਿੱਚ ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ
Iraq : ਸ਼ਾਪਿੰਗ ਮਾਲ ਵਿੱਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 50 ਲੋਕ
Ropar Thermal Plant ਨੂੰ ਲੱਗਿਆ 5 ਕਰੋੜ ਦਾ ਜੁਰਮਾਨਾ: ਪੜ੍ਹੋ ਕੀ ਹੈ ਮਾਮਲਾ






















