• Latest
  • Trending
ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

1 year ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

1 hour ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

5 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

July 17, 2025
in ਖਬਰਾਂ, ਪੰਜਾਬ
ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

ਸਵੱਛ ਸਰਵੇਖਣ 2024-25 ਵਿੱਚ PUNJAB ਨੇ ਦਿਖਾਈ ਮਿਸਾਲੀ ਪ੍ਰਗਤੀ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ PUNJAB ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ ਐਲਾਨੇ ਗਏ ਸਵੱਛ ਸਰਵੇਖਣ 2024-25 ਦੇ ਨਤੀਜਿਆਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਸੂਬੇ ਨੇ ਸਫਾਈ ਮਿਸ਼ਨ ਵਿੱਚ ਮਿਸਾਲੀ ਪ੍ਰਗਤੀ ਹਾਸਲ ਕੀਤੀ ਹੈ।

ਉਨ੍ਹਾਂ ਮਾਣ ਅਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ 46 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਵਾਟਰ ਪਲੱਸ ਦਾ ਦਰਜ ਹਾਸਲ ਕੀਤਾ ਹੈ ਜੋ ਕਿ ਇਸ ਸਬੰਧੀ ਭਾਰਤ ਵਿੱਚ ਸਰਬੋਤਮ ਦਰਜਾ ਹੈ।

ਉਨ੍ਹਾਂ ਅੱਗੇ ਕਿਹਾ ਕਿ 52 ਯੂ.ਐਲ.ਬੀਜ਼ ਨੂੰ ਓ.ਡੀ.ਐਫ. ++, 43 ਨੂੰ ਓ.ਡੀ.ਐਫ.+, ਅਤੇ 22 ਨੂੰ ਓ.ਡੀ.ਐਫ ਦਰਜਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਫਾਈ ਦੇ ਖੇਤਰ ਵਿੱਚ 9 ਯੂ.ਐਲ.ਬੀਜ਼ ਦੇਸ਼ ਦੀਆਂ 100 ਪ੍ਰਮੁੱਖ ਯੂ.ਐਲ.ਬੀਜ਼ ਵਿੱਚ ਸ਼ੁਮਾਰ ਹੋਈਆਂ ਹਨ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਗਾਰਵੇਜ ਫਰੀ ਸਿਟੀ ਸਟਾਰ ਰੇਟਿੰਗ ਤਹਿਤ, 25 ਯੂ.ਐਲ.ਬੀ. ਨੂੰ ਵਨ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ ਜੋ ਕਿ ਸਾਲ 2016 ਤੋਂ ਤੱਕ ਦੀ ਸਭ ਤੋਂ ਰੇਟਿੰਗ ਹੈ।

ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਨੇ ਥਰੀ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ ਜਦੋਂਕਿ ਬਠਿੰਡਾ ਨਗਰ ਨਿਗਮ ਨੂੰ ਸਵੱਛ ਸ਼ਹਿਰ ਲਈ ਸਟੇਟ ਪੁਰਸਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਯੂ.ਐਲ.ਬੀ. ਵਿੱਚ ਸਰੋਤਾਂ ਦੀ ਵੰਡ ਕਰਕੇ ਸਫਾਈ, ਸੈਨੀਟੇਸ਼ਨ ਸਹੂਲਤਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨ ਕੀਤਾ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੂ.ਐਲ.ਬੀ. ਨੂੰ ਫੰਡ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਸਵੱਛਤਾ ਤੇ ਸਫਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਮੰਤਰੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ, ”ਇਹ ਹਾਲੇ ਸ਼ੁਰੂਆਤ ਹੈ, ਅਸੀਂ ਭਵਿੱਖ ਵਿੱਚ ਹੋਰ ਬਿਹਤਰ ਕਰਾਂਗੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਸ਼ਹਿਰੀ ਨਾਗਰਿਕਾਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਡਾ. ਰਵਜੋਤ ਨੇ ਸਾਰੇ ਨਗਰ ਨਿਗਮ ਕਮਿਸ਼ਨਰਾਂ, ਯੂ.ਐਲ.ਬੀਜ਼ ਅਤੇ ਪੀ.ਡਬਲਯੂ.ਐਸ.ਐਸ.ਬੀ. ਫੀਲਡ ਅਧਿਕਾਰੀਆਂ ਦਾ ਪੰਜਾਬ ਨੂੰ ਕੂੜਾ-ਮੁਕਤ ਸਾਫ਼ ਦਰਜਾ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਹ ਗਤੀ ਜਾਰੀ ਰਹੇਗੀ।

ਉਨ੍ਹਾਂ ਦੁਹਰਾਇਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ “ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ” ਸਿਰਜਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਪ੍ਰਾਪਤੀਆਂ ਇਸ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹਨ।

———

White

White

Tags: BREAKING NEWSBreaking news in PunjabiLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

by Ankit
2 weeks ago
0

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 