PUNJAB : ਪ੍ਰਸ਼ਾਸਨਿਕ ਫੇਰਬਦਲ ; 2 ਸੀਨੀਅਰ IPS ਅਧਿਕਾਰੀ ਇੱਧਰੋਂ- ਉੱਧਰ

ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 2 ਸੀਨੀਅਰ IPS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
PUNJAB : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ; 9 IAS ਅਤੇ PCS ਅਧਿਕਾਰੀ ਇੱਧਰੋਂ- ਉੱਧਰ























