• Latest
  • Trending
ਯੁੱਧ ਨਸ਼ਿਆਂ ਵਿਰੁੱਧ; Mohali Police ਨੂੰ ਫਿਰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ; Mohali Police ਨੂੰ ਫਿਰ ਮਿਲੀ ਵੱਡੀ ਸਫਲਤਾ

1 year ago
Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

22 minutes ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

28 minutes ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

2 hours ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

2 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

2 hours ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

13 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

13 hours ago
Hindi News
English News
Thursday, October 29, 2026
No Result
View All Result
22 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ; Mohali Police ਨੂੰ ਫਿਰ ਮਿਲੀ ਵੱਡੀ ਸਫਲਤਾ

1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਗ੍ਰਿਫਤਾਰ

July 18, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ; Mohali Police ਨੂੰ ਫਿਰ ਮਿਲੀ ਵੱਡੀ ਸਫਲਤਾ
ਯੁੱਧ ਨਸ਼ਿਆਂ ਵਿਰੁੱਧ; Mohali Police ਨੂੰ ਫਿਰ ਮਿਲੀ ਵੱਡੀ ਸਫਲਤਾ
1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੁਲਾਈ (ਸਤੀਸ਼ ਕੁਮਾਰ ਪੱਪੀ);- ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ POLICE ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਲਵਿੰਦਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਅਪਰੇਸ਼ਨ) ਜਤਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ 1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। (MOHALI POLICE)
     
                        ਸੌਰਵ ਜਿੰਦਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 17-07-2025 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਦੇ ਸੇਖਣ ਮਾਜਰਾ ਰੋਡ ਨੇੜੇ ਪਿੰਡ ਕੁਰੜੀ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਇਕਬਾਲ ਸਿੰਘ ਉੱਰਫ ਜੱਗੂ ਪੁੱਤਰ ਬਲੀ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਰੋਡ ਵਾਰਡ ਨੰ: 9 ਬਨੂੰੜ ਜੋ ਕਿ ਆਪਣੇ ਸਾਥੀ ਜਰਨੈਲ ਸਿੰਘ ਉੱਰਫ ਜੈਲਾ ਅਤੇ ਪਰਮਜੀਤ ਸਿੰਘ ਉੱਰਫ ਪੰਮਾ ਪੁੱਤਰਾਨ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਨਾਲ ਮਿਲ ਕੇ ਭੁੱਕੀ ਚੂਰਾ ਪੋਸਤ ਵੇਚਣ ਦਾ ਨਜਾਇਜ਼ ਧੰਦਾ ਕਰਦੇ ਹਨ, ਜੋ ਇਹਨਾਂ ਨੇ ਹੁਣ ਵੀ ਬਾਹਰਲੀ ਸਟੇਟਾਂ ਤੋਂ ਭੁੱਕੀ ਚੂਰਾ ਪੋਸਤ ਦੀ ਖੇਪ ਮੰਗਵਾ ਕੇ ਜਰਨੈਲ ਸਿੰਘ ਉੱਰਫ ਜੈਲਾ ਅਤੇ ਪਰਮਜੀਤ ਸਿੰਘ ਉੱਰਫ ਪੰਮਾ ਦੇ ਤੂੜੀ ਵਾਲੇ ਕਮਰੇ ਵਿੱਚ ਡੰਪ ਕੀਤੀ ਹੋਈ ਹੈ। ਜੋ ਥੋੜੀ ਥੋੜੀ ਮਾਤਰਾ ਵਿੱਚ ਇਹ ਭੁੱਕੀ ਚੂਰਾ ਪੋਸਤ ਆਈ.ਟੀ ਸਿਟੀ ਅਤੇ ਬਨੂੰੜ ਦੇ ਏਰੀਆ ਵਿੱਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਦੇ ਹਨ।

ਜੇਕਰ ਹੁਣੇ ਹੀ ਜਰਨੈਲ ਸਿੰਘ ਵਗੈਰਾ ਦੇ ਘਰ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਆਧਾਰ ਤੇ ਦੋਸ਼ੀਆ ਵਿਰੁੱਧ ਮੁੱਕਦਮਾ ਨੰਬਰ 91 ਮਿਤੀ 17-07-2025 ਅ/ਧ 15/29-61-85 ਐਨ.ਡੀ.ਪੀ.ਐਸ ਐਕਟ  ਥਾਣਾ ਆਈ.ਟੀ ਸਿਟੀ ਦਰਜ ਰਜਿਸਟਰ ਕੀਤਾ ਗਿਆ।

ਫਿਰ ਟੀਮ ਇੰਚਾਰਜ ਇਕਬਾਲ ਮੁਹਮੰਦ ਵੱਲੋਂ ਸੂਚਨਾ ਸਬੰਧੀ ਜਤਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੂੰ ਜਾਣੂ ਕਰਵਾਇਆ, ਜੋ ਮੌਕੇ ਤੇ ਹਾਜ਼ਰ ਆਏ। ਉਨ੍ਹਾਂ ਦੀ ਹਾਜਰੀ ਵਿੱਚ ਦੋਸ਼ੀ ਜਰਨੈਲ ਸਿੰਘ ਉੱਰਫ ਜੈਲਾ ਪੁੱਤਰ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਦੇ ਘਰ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤਾ ਗਿਆ, ਜਿੱਥੋ ਕੁੱਲ 1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਤੇ ਦੋਸ਼ੀ ਜਰਨੈਲ ਸਿੰਘ ਨੂੰ ਹਸਬ ਜ਼ਾਬਤਾ ਗ੍ਰਿਫਤਾਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀ ਦੇ ਸਾਥੀ ਦੋਸ਼ੀਆਂ ਦੀ ਭਾਲ ਵੀ ਜਾਰੀ ਹੈ ਜਿੰਨਾ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।

ਬ੍ਰਾਮਦਗੀ ਦਾ ਵੇਰਵਾ:-

ਭੁੱਕੀ ਚੂਰਾ   =   1 ਕੁਇੰਟਲ 35 ਕਿੱਲੋ 480 ਗ੍ਰਾਮ
ਨਾਮ ਪਤਾ ਦੋਸ਼ੀ:- 

1) ਜਰਨੈਲ ਸਿੰਘ ਉੱਰਫ ਜੈਲਾ ਪੁੱਤਰ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਥਾਣਾ ਆਈ.ਟੀ ਸਿਟੀ ਜ਼ਿਲ੍ਹਾ ਐਸ.ਏ.ਐਸ ਨਗਰ ਉਮਰ ਕਰੀਬ 72 ਸਾਲ, ਜੋ ਚਾਰ ਕਲਾਸਾ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਗ੍ਰਿਫਤਾਰੀ ਮਿਤੀ:- 17-07-2025 (ਦੋਸ਼ੀ ਵਿਰੁੱਧ ਪਹਿਲਾ ਕੋਈ ਮੁਕੱਦਮਾ ਦਰਜ ਨਹੀਂ ਹੈ) 

2) ਪਰਮਜੀਤ ਸਿੰਘ ਉੱਰਫ ਪੰਮਾ ਪੁੱਤਰ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਥਾਣਾ ਆਈ.ਟੀ ਸਿਟੀ ਜ਼ਿਲ੍ਹਾ ਐਸ.ਏ.ਐਸ ਨਗਰ (ਗ੍ਰਿਫਤਾਰੀ ਬਾਕੀ ਹੈ)

3) ਇਕਬਾਲ ਸਿੰਘ ਉੱਰਫ ਜੱਗੂ ਪੁੱਤਰ ਬਲੀ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਰੋਡ ਵਾਰਡ ਨੰ: 9 ਬਨੂੰੜ (ਗ੍ਰਿਫਤਾਰੀ ਬਾਕੀ ਹੈ)
ਦੋਸ਼ੀ ਦੀ ਪੁੱਛਗਿੱਛ ਦਾ ਵੇਰਵਾ   :-
ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਜਿਸ ਦੀ ਮੁੱਢਲੀ ਪੁੱਛਗਿੱਛ ਦੌਰਾਨੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਜਰਨੈਲ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ 3/4 ਸਾਲਾ ਤੋ ਬਾਹਰਲੀਆਂ ਸਟੇਟਾਂ ਤੋ ਭੁੱਕੀ ਚੂਰਾ ਪੋਸਤ ਦੀ ਵੱਡੇ ਪੱਧਰ ਤੇ ਖੇਪ ਮੰਗਵਾ ਕੇ ਤੂੜੀ ਵਾਲੇ ਕਮਰੇ ਵਿੱਚ ਡੰਪ ਕਰਦਾ ਸੀ, ਜੋ ਬਾਅਦ ਵਿੱਚ ਇਹ ਥੋੜੀ ਥੋੜੀ ਮਾਤਰਾ ਵਿੱਚ ਆਈ.ਟੀ. ਸਿਟੀ ਅਤੇ ਬਨੂੰੜ ਦੇ ਏਰੀਆ ਵਿੱਚ ਆਪਣੇ ਗ੍ਰਾਹਕਾਂ ਨੂੰ ਮਹਿੰਗੇ ਭਾਅ ਤੇ ਸਪਲਾਈ ਕਰਦੇ ਸਨ। ਦੋਸ਼ੀ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

WhiteWhiteWhite

Tags: BREAKING NEWSBreaking news in PunjabimohaliPUNJABPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

by Ranjit Singh
October 29, 2026
0

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
October 29, 2026
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

by Ranjit Singh
October 29, 2026
0

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

by Jaspreet Kaur
3 weeks ago
0

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ 'ਤੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 