Top 10 News: ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 18 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਜਲਦ ਪੰਜਾਬ ਆਉਣਗੇ PM ਮੋਦੀ; ਇਸ ਦਿਨ ਸੂਬੇ ਨੂੰ ਦੇਣਗੇ ਵੱਡੀ ਸੌਗਾਤ
Amritsar ਪੁੱਜੇ ਅਦਾਕਾਰ -ਗਾਇਕ ਦਿਲਜੀਤ ਦੋਸਾਂਝ, ਹਵਾਈ ਅੱਡੇ ‘ਤੇ ਲੋਕਾਂ ਵੱਲੋਂ ਨਿੱਘਾ ਸਵਾਗਤ
INDIA ਅਲਾਇੰਸ ਤੋਂ ਵੱਖ ਹੋਈ ਆਮ ਆਦਮੀ ਪਾਰਟੀ
ਇਸ ਲੀਡਰ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਪੜ੍ਹੋ ਵੇਰਵਾ
ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ CM ਦਾ ਪੁੱਤ ਈਡੀ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਮਾਲੇਰਕੋਟਲਾ ਦੇ ਲੋਕਾਂ ਨੂੰ ਵੱਡੀ ਸੌਗ਼ਾਤ,
– Big Breaking: ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ 2 ਗ੍ਰਿਫ਼ਤਾਰ
– International News : ਅਮਰੀਕਾ ਨੇ TRF ਨੂੰ ਅੱਤਵਾਦੀ ਸੰਗਠਨ ਐਲਾਨਿਆ
– Arshdeep ਇੰਗਲੈਂਡ ਦੌਰੇ ਦੌਰਾਨ ਹੋਏ ਜ਼ਖਮੀ: ਟੈਸਟ ਡੈਬਿਊ ਕਰਨ ਦੀ ਉਡੀਕ ਹੋਈ ਹੋਰ ਲੰਬੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















