
ਚੰਡੀਗੜ੍ਹ, 19ਜੁਲਾਈ(ਵਿਸ਼ਵ ਵਾਰਤਾ) PUNJAB : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜਸਟਿਸ ਅਨਿਲ ਖੇਤਰਪਾਲ ਨੂੰ ਦਿੱਲੀ ਹਾਈਕੋਰਟ ਅਤੇ ਜਸਟਿਸ ਸੁਧੀਰ ਸਿੰਘ ਨੂੰ ਪਟਨਾ ਹਾਈਕੋਰਟ ਵਿਖੇ ਤਬਦੀਲ ਕੀਤਾ ਗਿਆ ਹੈ।

Sudhir Singh_0001 Anil Kshetarpal_0001
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















