Punjab ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਮੁਅੱਤਲ
– ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਤੇ ਲਿਆ ਐਕਸ਼ਨ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਦੱਸ ਦਈਏ ਕਿ ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਨੂੰ ਲੈ ਕੇ ਕੀਤੀ ਗਈ ਹੈ ਜਿਸ ‘ਚ ਜਸਵੀਰ ਕੌਰ ਇਕ ਪਟਵਾਰੀ ਤੋਂ ਪੈਸੇ ਲੈਂਦੀ ਨਜ਼ਰ ਆ ਰਹੀ ਹੈ।



ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















