• Latest
  • Trending
Punjab: ਗੁਰਦਾਸਪੁਰ ‘ਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਵੇਰਵਾ

Punjab: ਗੁਰਦਾਸਪੁਰ ‘ਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਵੇਰਵਾ

11 months ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

1 hour ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

2 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

2 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

3 hours ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

3 hours ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

4 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

4 hours ago
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

4 hours ago
ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Friday, June 5, 2026
No Result
View All Result
37 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੁਰਦਾਸਪੁਰ ‘ਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਵੇਰਵਾ

July 19, 2025
in ਸਿਹਤ, ਖਬਰਾਂ, ਪੰਜਾਬ
Punjab: ਗੁਰਦਾਸਪੁਰ ‘ਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਵੇਰਵਾ

Punjab: ਗੁਰਦਾਸਪੁਰ ‘ਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਵੇਰਵਾ

ਗੁਰਦਾਸਪੁਰ, 19 ਜੁਲਾਈ ( ਵਿਸ਼ਵ ਵਾਰਤਾ) – ਪੰਜਾਬ (Punjab) ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਹੈ। ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ (Punjab) ਸਰਕਾਰ ਵੱਲੋਂ 1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ, ਜਿਨ੍ਹਾਂ ਵਿਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ।

ਗੀਤਾ ਭਵਨ, ਅੱਖਾਂ ਦਾ ਹਸਪਤਾਲ (ਨੇੜੇ ਸਰਕਾਰੀ ਆਈ.ਟੀ.ਆਈ.), ਪੀ.ਐੱਚ.ਸੀ ਘੁਰਾਲਾ ਅਤੇ ਕਮਿਊਨਿਟੀ ਹਾਲ ਨਬੀਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਦੀ ਉਸਾਰੀ ਉੱਪਰ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਕੁੱਲ 7 ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਚਾਰ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਦਕਿ ਤਿੰਨ ਹੋਰ ਆਮ ਆਦਮੀ ਕਲੀਨਿਕ ਬੱਸ ਸਟੈਂਡ, ਕੋਰਟ ਕੰਪਲੈਕਸ ਅਤੇ ਬਾਬੋਵਾਲ ਵਿਖੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 7 ਆਮ ਆਦਮੀ ਕਲੀਨਿਕਾਂ ਦੀ ਉਸਾਰੀ ਉੱਪਰ ਕੁੱਲ 1.75 ਕਰੋੜ ਰੁਪਏ ਦੀ ਲਾਗਤ ਆਵੇਗੀ।

ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਇਮਾਰਤ ਵਿੱਚ ਡਾਕਟਰ ਰੂਮ, ਫਾਰਮੇਸੀ ਰੂਮ, ਮਰੀਜ਼ਾਂ ਲਈ ਵੇਟਿੰਗ ਰੂਮ, ਇੱਕ ਅਡੀਸ਼ਨਲ ਰੂਮ ਬਣਾਏ ਜਾਣਗੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਸਮੁੱਚਾ ਫਰਨੀਚਰ, ਤਿੰਨ ਏ.ਸੀ. ਅਤੇ ਆਰ.ਓ. ਸਮੇਤ ਵਾਟਰ ਕੂਲਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋਣਗੇ ਅਤੇ ਇੱਥੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਆਪਣੀ ਸੇਵਾਵਾਂ ਦੇ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚੋਂ 24 ਲੱਖ ਤੋਂ ਵੱਧ ਨਾਗਰਿਕ ਇਲਾਜ ਸਹੂਲਤਾਂ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਵੀ ਜਲਦੀ ਹੀ ਨਵੇਂ ਪ੍ਰੋਜੈਕਟ ਸ਼ੁਰੂ ਹੋ ਜਾਣਗੇ ਜੋ ਸਮੁੱਚੇ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਬਹਿਲ ਨੇ ਸਿਹਤ ਖੇਤਰ ਵਿੱਚ ਸੁਧਾਰਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
June 5, 2026
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

by Ranjit Singh
June 5, 2026
0

Ludhiana 'ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ ਲੁਧਿਆਣਾ, 5...

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

by Ranjit Singh
June 5, 2026
0

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ 'ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼ ਜਲੰਧਰ, 5 ਜੂਨ (ਵਿਸ਼ਵ ਵਾਰਤਾ): ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
June 5, 2026
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 