• Latest
  • Trending
PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅੱਜ

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅੱਜ

12 months ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

15 seconds ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

4 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

7 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

35 minutes ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

1 hour ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

2 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

3 hours ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

Punjab: ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ ‘ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

4 hours ago
ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

4 hours ago
Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

Punjab: ਮਾਂ ਨੇ ਤਿੰਨ ਬੱਚਿਆਂ ਸਮੇਤ ਪੀਤਾ ਕੀਟਨਾਸ਼ਕ

4 hours ago
Hindi News
English News
Tuesday, July 14, 2026
No Result
View All Result
40 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅੱਜ

July 20, 2025
in ਖੇਡਾਂ
PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅੱਜ

PUNJAB : ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅੱਜ

Latest News

ਚੰਡੀਗੜ੍ਹ, 20ਜੁਲਾਈ(ਵਿਸ਼ਵ ਵਾਰਤਾ) PUNJAB : ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਕੀਤਾ ਜਾਵੇਗਾ। ਜਲੰਧਰ ‘ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਉਹਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਸੈਰ ਕਰਦੇ ਸਮੇਂ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਫੌਜਾ ਸਿੰਘ ਦੀ ਮੌਤ ਲਗਭਗ 6 ਦਿਨ ਪਹਿਲਾਂ ਹੋਈ ਸੀ। ਉਨ੍ਹਾਂ ਦੇ ਪੁੱਤਰ ਅਤੇ ਧੀਆਂ ਵਿਦੇਸ਼ ਵਿੱਚ ਹੋਣ ਕਾਰਨ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ ਹੈ। ਪਰਿਵਾਰ ਉਨ੍ਹਾਂ ਦੇ ਦੇਸ਼ ਆਉਣ ਦੀ ਉਡੀਕ ਕਰ ਰਿਹਾ ਸੀ। ਗੌਰਤਲਬ ਹੈ ਕਿ ਜਿਸ ਕਾਰ ਨਾਲ ਫੌਜਾ ਸਿੰਘ ਦੀ ਟੱਕਰ ਹੋਈ ਸੀ, ਉਸ ਨੂੰ ਪੁਲਿਸ ਨੇ ਕਈ ਘੰਟਿਆਂ ਬਾਅਦ ਬਰਾਮਦ ਕਰ ਲਿਆ ਅਤੇ ਕਾਰ ਚਾਲਕ, ਐਨ.ਆਰ.ਆਈ. ਦੋਸ਼ੀ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਪੁਲਿਸ ਨੇ 30 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲਾ ਹੱਲ ਕਰ ਲਿਆ ਸੀ ਪਰ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਪਰਿਵਾਰਕ ਮੈਂਬਰ ਵਿਦੇਸ਼ ਵਿਚ ਹੋਣ ਕਾਰਨ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਦੇਰੀ ਹੋਈ ਹੈ। ਫੌਜਾ ਸਿੰਘ ਦਾ ਅੰਤਿਮ ਸੰਸਕਾਰ ਐਤਵਾਰ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਕੀਤਾ ਜਾਵੇਗਾ।

Fauja Singh : 114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

by Jaspreet Kaur
July 14, 2026
0

IND vs ENG 1st ODI: ਇੰਗਲੈਂਡ ਨੇ ਜਿੱਤਿਆ Toss  ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?  ਨਵੀ ਦਿੱਲੀ, 14 ਜੁਲਾਈ 2026 (ਵਿਸ਼ਵ...

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

by Ranjit Singh
July 14, 2026
0

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ - ਸਾਬਕਾ WWE ਚੈਂਪੀਅਨ ਪੰਜਾਬੀ ਰੈਸਲਰ ਦੇ...

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

by Ranjit Singh
July 14, 2026
0

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਫਰਾਂਸ ਅਤੇ ਸਪੇਨ...

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
July 14, 2026
0

India vs England ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ - ਵਿਰਾਟ-ਰੋਹਿਤ ਜੋੜੀ ਦੀ ਵਨਡੇ ਮੈਚਾਂ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

by Ankit
July 14, 2026
0

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਸਾਂਝ ਰਾਹਤ ਕੇਂਦਰਾਂ...

Most Popular

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
4 weeks ago
0

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 