Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 20 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Fauja Singh ਪੰਜ ਤੱਤਾਂ ‘ਚ ਹੋਏ ਵਿਲੀਨ: CM ਮਾਨ ਅਤੇ ਗਵਰਨਰ ਨੇ ਦਿੱਤੀ ਸ਼ਰਧਾਂਜਲੀ
– Big Breaking: ਤਰਨਤਾਰਨ ਜ਼ਿਮਨੀ ਚੋਣ: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
– Punjab Border ਤੇ BSF ਨੇ ਪਾਕਿ ਘੁਸਪੈਠੀਆ ਫੜਿਆ: ਭਾਰਤੀ ਸਰਹੱਦ ‘ਚ 80 ਮੀਟਰ ਅੰਦਰ ਦਾਖਲ ਹੋਇਆ
– Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ
– China ਨੇ ਬ੍ਰਹਮਪੁੱਤਰ ਨਦੀ ‘ਤੇ ਬੰਨ੍ਹ ਬਣਾਉਣ ਦਾ ਕੰਮ ਕੀਤਾ ਸ਼ੁਰੂ: ਇਹ ਦੁਨੀਆ ਦਾ ਸਭ ਤੋਂ ਵੱਡਾ ਡੈਮ ਹੋਵੇਗਾ
– Kapil Sharma ਦੇ ਸ਼ੋਅ ‘ਤੇ ਪਰਿਣੀਤੀ ਦੀ ਸੱਸ ਹੋਈ ਬਿਮਾਰ: ਸ਼ੂਟਿੰਗ ਵਿਚਕਾਰ ਹੀ ਹੋਈ ਰੱਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























