• Latest
  • Trending
Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

25 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

56 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

ਕਿਹਾ- " ਦੋਵਾਂ ਪਾਰਟੀਆਂ ਨੂੰ ਮੁੜ ਇੱਕਜੁੱਟ ਹੋਣ ਦੀ ਜਰੂਰਤ "

July 21, 2025
in ਖਬਰਾਂ, ਪੰਜਾਬ
Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

ਕਿਹਾ- ” ਦੋਵਾਂ ਪਾਰਟੀਆਂ ਨੂੰ ਮੁੜ ਇੱਕਜੁੱਟ ਹੋਣ ਦੀ ਜਰੂਰਤ ” 

Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਭਾਜਪਾ-ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਇਕ ਇੰਟਰਵਿਊ ਦੌਰਾਨ ਸੁਨੀਲ ਜਾਖੜ ਨੇ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਜ਼ਰੂਰਤ ਨੂੰ ਦੁਹਰਾਇਆ ਹੈ।

ਜਾਖੜ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ (Punjab) ਵਿੱਚ ਸਿਰਫ਼ ਚੋਣਾਂ ਹੀ ਨਹੀਂ ਸਗੋਂ ਲੋਕਾਂ ਦਾ ਵਿਸ਼ਵਾਸ ਜਿੱਤਣਾ ਚਾਹੀਦਾ ਹੈ। ਪੰਜਾਬ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ ਹੈ, ਪਰ ਇੱਥੋਂ ਦੇ ਲੋਕ ਆਪਣੇ ਸਨਮਾਨ ਅਤੇ ਸੱਭਿਆਚਾਰ ਨੂੰ ਬਹੁਤ ਮਹੱਤਵ ਦਿੰਦੇ ਹਨ।  ‘ਦਸਤਾਰ’ ਇੱਥੇ ਸਿਰਫ਼ ਇੱਕ ਪਹਿਰਾਵਾ ਨਹੀਂ ਹਨ, ਸਗੋਂ ਸਵੈ-ਮਾਣ ਦਾ ਪ੍ਰਤੀਕ ਹਨ। ਓਨਾ ਕਿਹਾ ਕਿ ਭਾਵੇਂ ਭਾਜਪਾ ਨੇ ਪਹਿਲਾਂ ਵੀਂ ਪੰਜਾਬ (Punjab) ਨਾਲ ਕੁਝ ਵੀ ਗਲਤ ਨਹੀਂ ਕੀਤਾ, ਪਰ ਅੱਜ ਕੇਂਦਰ ਵਿੱਚ ਸੱਤਾ ਵਿੱਚ ਹੋਣ ਕਾਰਨ ਇਸਨੂੰ ਲੋਕਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਖੜ ਨੇ ਕਿਹਾ ਕਿ ਪੰਜਾਬ ਨੂੰ ਅੱਜ ਕੇਂਦਰ ਸਰਕਾਰ ਦੇ ਸਮਰਥਨ ਦੀ ਲੋੜ ਹੈ, ਪਰ ਉਹ ਮਦਦ ਸਤਿਕਾਰ ਅਤੇ ਪਿਆਰ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਸਿੱਖ ਪਰੰਪਰਾ ਦੇ ਮੂਲ ਸਿਧਾਂਤਾਂ – ਸੇਵਾ, ਸਤਿਕਾਰ ਅਤੇ ਇਮਾਨਦਾਰੀ ਦੇ ਆਧਾਰ ‘ਤੇ ਪੰਜਾਬ ਨਾਲ ਸਬੰਧ ਮੁੜ ਸਥਾਪਿਤ ਕਰਨਾ ਹੋਵੇਗਾ। ਪੰਜਾਬ (Punjab) ਸਿਰਫ਼ ਮੁਆਵਜ਼ਾ ਜਾਂ ਰਾਜਨੀਤਿਕ ਲਾਭ ਨਹੀਂ, ਸਗੋਂ ਸਤਿਕਾਰ ਅਤੇ ਮਾਨਤਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੱਕ ਵਾਰ ਫਿਰ 1996 ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਗੱਠਜੋੜ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਲਈ ਬਣਿਆ ਸੀ। ਅੱਜ ਵੀ ਇਹੀ ਲੋੜ ਹੈ, ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਦੋਵਾਂ ਪਾਰਟੀਆਂ (ਅਕਾਲੀ-ਭਾਜਪਾ) ਨੂੰ ਇਕੱਠੇ ਹੋਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) 💫💫ਖੁਸ਼ੀ ਇੱਕ ਤਿਤਲੀ ਵਰਗੀ ਹੈ; ਜਦੋਂ ਤੁਸੀਂ ਇਸ ਦੇ ਪਿੱਛੇ ਭੱਜਦੇ ਹੋ, ਤਾਂ ਇਹ ਹਮੇਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 