• Latest
  • Trending
ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੱਧੂ

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੱਧੂ

8 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੱਧੂ

January 7, 2019
in ਪੰਜਾਬ
ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੱਧੂ

– ਨਵੇਂ ਡੇਅਰੀ ਫਾਰਮ ਯੂਨਿਟ ਸਥਾਪਿਤ ਕਰਨ ਲਈ “ਡੇਅਰੀ ਉਦੱਮਤਾ ਵਿਕਾਸ ਸਕੀਮ” ਅਧੀਨ 11.25 ਕਰੋੜ ਰੁਪਏ ਸਬਸਿਡੀ ਦਿੱਤੀ ਗਈ
– ਡੇਅਰੀ ਉੱਦਮ ਸਿਖਲਾਈ ਦੀ ਟ੍ਰੇਨਿੰਗ 14 ਜਨਵਰੀ 2019 ਤੋਂ ਸ਼ੁਰੂ

ਚੰਡੀਗੜ, 7 ਜਨਵਰੀ (ਵਿਸ਼ਵ ਵਾਰਤਾ) : ਆਧੁਨਿਕ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਗਈ ਡੇਅਰੀ ਫਾਰਮਿੰਗ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਸਾਬਿਤ ਹੋ ਸਕਦੀ ਹੈ। ਪੰਜਾਬ ਸਰਕਾਰ ਦੁਆਰਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਥਾਪਿਤ ਕਰਨ ਲਈ ਵਿਭਾਗ ਦੇ ਪਸ਼ੂ ਫਾਰਮਾਂ ਅਤੇ ਸੀਮਨ ਬੈਕਾਂ ਦਾ ਆਧੁਨਿਕਰਣ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਅੱਜ ਦਾ ਯੁੱਗ ਵਿਗਿਆਨਕ ਤਕਨੀਕਾਂ ਨੂੰ ਬਰੀਕੀਆਂ ਨਾਲ ਸਮਝ ਕੇ ਲਾਗੂ ਕਰਨ ਦਾ ਯੁੱਗ ਹੈ ਜਿਸ ਲਈ ਪੰਜਾਬ ਸਰਕਾਰ ਸੂਬੇ ਵਿਚ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਆਧੁਨਿਕ ਡੇਅਰੀ ਫਾਰਮਿੰਗ ਦੀ ਸਿਖਾਈ 14 ਜਨਵਰੀ ਤੋਂ ਸ਼ੁਰੂ ਕਰਨ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਬੇਰੋਜ਼ਗਾਰ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਨਵੇਂ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਉਦੱਮਤਾ ਵਿਕਾਸ ਸਕੀਮ ਅਧੀਨ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਇਸ ਸਕੀਮ ਅਧੀਨ ਲਾਭਪਾਤਰੀ ਦੁਧਾਰੂ ਪਸ਼ੂਆਂ ਦੀ ਖਰੀਦ, ਕੱਟੀਆਂ-ਵੱਛੀਆਂ ਦੇ ਯੂਨਿਟ ਸਥਾਪਿਤ ਕਰਨਾ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਲਈ ਹੋਰ ਸਾਜੋ-ਸਮਾਨ ਖਰੀਦ ਸਕਦਾ ਹੈ। ਜਿਸ ਲਈ ਜਰਨਲ ਕੈਟਾਗਰੀ ਨੂੰ 25 ਫੀਸਦੀ ਤੇ ਅਨੁਸੂਚਿਤ ਜਾਤੀਆਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।
ਸ.ਬਲਬੀਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਹੁਣ ਤੱਕ 11.25 ਕਰੋੜ ਰੁਪਏ ਦੀ ਸਬਸਿਡੀ ਲਾਭਪਤਾਰੀਆਂ ਦੇ ਬੈਕਾਂ ਦੇ ਖਾਤਿਆਂ ਵਿਚ ਸਿੱਧੇ ਤੌਰ ‘ਤੇ ਭੇਜੀ ਜਾ ਚੁੱਕੀ ਹੈ।
ਡੇਅਰੀ ਫਾਰਮਿੰਗ ਦੀ ਸਿਖਲਾਈ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਚਾਰ ਹਫਤੇ ਦੀ ਡੇਅਰੀ ਉਦਮ  ਸਿਖਲਾਈ ਦਾ ਅਗਲਾ  ਬੈਂਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਬੀਜਾ(ਲੁਧਿਆਣਾ), ਚਤਾਮਲੀ(ਰੋਪੜ), ਗਿੱਲ(ਮੋਗਾ),  ਅਬੁੱਲ ਖੁਰਾਣਾ(ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ(ਮਾਨਸਾ)  ਫਗਵਾੜਾ(ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸੁਰੂ ਹੋਵੇਗਾ। ਸਿਖਿਆਰਥੀਆਂ ਦੀ ਚੋਣ ਲਈ 11 ਜਨਵਰੀ 2019 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ।  ਘੱਟੋ ਘੱਟ  10 ਵੀਂ ਤੱਕ ਵਿਦਿਅਕ ਯੋਗਤਾ ਰੱਖਦੇ ਹੋਏ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ  ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ।  ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5027285 ਅਤੇ 2217020 ਜਾਂ ਵਿਭਾਗ ਦੀ ਵੈੱਬ ਸਾਈਟ ਉੱਤੇ ਹਾਸਲ ਕੀਤੀ ਜਾ ਸਕਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
4 weeks ago
0

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 18 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 