• Latest
  • Trending
Sidhu Moosewala ਡਾਕੂਮੈਂਟਰੀ ਮਾਮਲਾ; 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

10 months ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

39 minutes ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

47 minutes ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

1 hour ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

3 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

5 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

12 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Thursday, May 7, 2026
No Result
View All Result
25 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sidhu Moosewala ਡਾਕੂਮੈਂਟਰੀ ਮਾਮਲਾ; 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

July 21, 2025
in ਖਬਰਾਂ, ਪੰਜਾਬ, ਫ਼ਿਲਮੀ
Sidhu Moosewala ਡਾਕੂਮੈਂਟਰੀ ਮਾਮਲਾ; 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

Sidhu Moosewala ਡਾਕੂਮੈਂਟਰੀ ਮਾਮਲਾ; 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਮਾਨਸਾ, 21 ਜੁਲਾਈ (ਵਿਸ਼ਵ ਵਾਰਤਾ): ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਬੀ.ਬੀ.ਸੀ. ਵਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਪੇਸ਼ ਹੋਏ।

ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ’ਤੇ ਬੀ.ਬੀ. ਸੀ . ਧਿਰ ਨੇ ਮੁੱਖ ਦਾਅਵੇ ਦਾ ਜਵਾਬ ਅਤੇ ਅੰਤਰਿਮ ਰੋਕ ਲਈ ਲਗਾਈ ਦਰਖਾਸਤ ਦਾ ਜਵਾਬ ਅਦਾਲਤ ਵਿਚ ਦਾਖਲ ਕਰ ਦਿੱਤਾ ਸੀ ਜਦੋਂਕਿ ਇਸੇ ਧਿਰ ਵਲੋਂ ਜਵਾਬ ਤੋਂ ਵੀ ਪਹਿਲਾਂ ਕੇਸ ਨੂੰ ਰੱਦ ਕਰਨ ਲਈ ਸੀ.ਪੀ.ਸੀ. ਦੇ ਆਰਡਰ-07 ਰੂਲ 11 ਅਧੀਨ ਇਕ ਦਰਖਾਸਤ ਦਾਇਰ ਕੀਤੀ ਸੀ, ਜਿਸ ਦਾ ਜਵਾਬ ਮੁੱਦਈ ਧਿਰ ਨੇ ਦੇਣਾ ਸੀ ਪਰ ਮੁੱਦਈ ਧਿਰ ਕਦੇ ਇਕ ਬਹਾਨੇ ਅਤੇ ਕਦੇ ਹੋਰ ਬਹਾਨੇ ਜਵਾਬ ਦੇਣ ਤੋਂ ਟਾਲਾ ਵੱਟ ਰਹੀ ਹੈ। ਬੀ.ਬੀ.ਸੀ. ਦੇ ਵਕੀਲ ਬਲਵੰਤ ਭਾਟੀਆ ਅਤੇ ਐਂਕਰ ਇਸ਼ਲੀਨ ਕੌਰ ਤੇ ਅੰਕੁਰ ਜੈਨ ਵਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਨੇ ਸਵਾਲ ਖੜ੍ਹਾ ਕੀਤਾ ਹੈ ਕਿ ਫੌਰੀ ਤੌਰ ’ਤੇ ਰੋਕ ਲਗਾਉਣ ਦਾ ਮਾਮਲਾ ਮੁੱਦਈ ਧਿਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ, ਜਦੋਂ ਮੁਦੱਈ ਧਿਰ ਹੀ ਮਾਮਲੇ ਨੂੰ ਲਟਕਾਉਣ ’ਤੇ ਤੁਲੀ ਹੋਵੇ ਉਦੋਂ ਇਹ ਸਾਫ਼ ਹੋ ਜਾਂਦਾ ਹੈ ਕਿ ਮੁਦੱਈ ਧਿਰ ਵਿਰੋਧੀ ਧਿਰ ਨੂੰ ਹੈਰਾਨ ਪ੍ਰੇਸ਼ਾਨ ਕਰਨ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਰਹੀ।

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਗਲੀ ਤਾਰੀਖ ’ਤੇ ਵੀ ਜਵਾਬ ਦਾਖਲ ਨਾ ਹੋਇਆ ਤਾਂ ਉਹ ਅਦਾਲਤ ਨੂੰ ਮਾਮਲਾ ਰੱਦ ਕਰਨ ਲਈ ਦਰਖਾਸਤ ਕਰਨਗੇ। ਵਰਨਣਯੋਗ ਹੈ ਕਿ ਜਿਸ ਡਾਕੂਮੈਂਟਰੀ (Sidhu Moosewala) ਉੱਪਰ ਰੋਕ ਲਗਾਉਣ ਦਾ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ, ਉਹ ਬੀ.ਬੀ.ਸੀ. ਵਲੋਂ 12 ਜੂਨ ਨੂੰ ਦੋ ਭਾਗਾਂ ’ਚ ਜਾਰੀ ਕਰ ਦਿੱਤੀ ਗਈ ਸੀ, ਜੋ ਚੈਨਲ ’ਤੇ ਚੱਲ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSIDHU MOOSEWALAtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ 'ਤੇ ਲਗਾਈ ਆਪ੍ਰੇਸ਼ਨ ਸਿੰਦੂਰ...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

Most Popular

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
1 week ago
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 