• Latest
  • Trending
Morning News: ਸਵੇਰੇ 8 ਵਜੇ ਦੀਆਂ ਪ੍ਰਮੁੱਖ ਸੁਰਖੀਆਂ

11 months ago
‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

1 minute ago
ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

4 minutes ago
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

10 minutes ago
ਖੈਬਰ ਪਖਤੂਨਖਵਾ ਦੇ ਕਵੇਟਾ ਵਿੱਚ ਮੋਬਾਈਲ ਫੋਨ ਅਤੇ ਇੰਟਰਨੈੱਟ ਸੇਵਾਵਾਂ ਮੁਅੱਤਲ

12 minutes ago
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

16 minutes ago
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 minutes ago
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

28 minutes ago
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਅਚਾਨਕ ਬਦਲਿਆ ਮੌਸਮ ; ਕਈ ਥਾਵਾਂ ਤੇ ਪਿਆ ਮੀਂਹ

51 minutes ago
ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

58 minutes ago
ISSF Junior WC : ਵੰਸ਼ਿਕਾ ਚੌਧਰੀ ਅਤੇ ਸ਼ਿਵਾ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ ; ਭਾਰਤ ਤਗਮਿਆਂ ਦੀ ਸੂਚੀ ਵਿੱਚ ਬਣਿਆ ਹੋਇਆ ਹੈ ਮੋਹਰੀ 

2 hours ago
ICC ODI Ranking : ਸ਼ੁਭਮਨ ਗਿੱਲ ਬਣਿਆ ਦੁਨੀਆ ਦਾ ਨੰਬਰ-2 ਵਨਡੇ ਬੱਲੇਬਾਜ਼ ; ਬੁਮਰਾਹ ਦੇ ਨਾਲ ਮੈਟ ਹੈਨਰੀ ਟੈਸਟ ਗੇਂਦਬਾਜ਼ੀ ਚਾਰਟ ਵਿੱਚ ਸਿਖਰ ‘ਤੇ

ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ 

Hindi News
English News
Wednesday, June 24, 2026
No Result
View All Result
34 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Morning News: ਸਵੇਰੇ 8 ਵਜੇ ਦੀਆਂ ਪ੍ਰਮੁੱਖ ਸੁਰਖੀਆਂ

July 22, 2025
in ਖਬਰਾਂ, ਪੰਜਾਬ, ਰਾਸ਼ਟਰੀ
Morning News: ਸਵੇਰੇ 8 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News

ਚੰਡੀਗੜ੍ਹ, 22 ਜੁਲਾਈ 2025 (ਵਿਸ਼ਵ ਵਾਰਤਾ): ਅੱਜ ਦੇ ਦਿਨ ਦੀਆਂ ਪ੍ਰਮੁੱਖ ਸੁਰਖੀਆਂ (Morning News) ਹੇਠ ਦਿੱਤੇ ਅਨੁਸਾਰ ਹਨ।

– Bikram Majithia : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

– PUNJAB : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ; ਲਏ ਜਾ ਸਕਦੇ ਹਨ ਵੱਡੇ ਫੈਸਲੇ

– ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਚੰਗੀ ਬਾਰਿਸ਼ ਦੀ ਸੰਭਾਵਨਾ: 24 ਜੁਲਾਈ ਤੱਕ ਯੈਲੋ ਅਲਰਟ ਜਾਰੀ

– ਸ੍ਰੀ ਹਰਿਮੰਦਰ ਸਾਹਿਬ ਨੂੰ 9 ਧਮਕੀਆਂ ਤੋਂ ਬਾਅਦ, ਹਵਾਈ ਅੱਡੇ ਨੂੰ ਧਮਕੀ: ਈਮੇਲ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ; ਪੈਟਰਨ ਪਹਿਲਾਂ ਵਰਗਾ ਹੀ

– ਇੰਦੌਰ ਵਿਚ ਤਕਨੀਕੀ ਖਰਾਬੀ ਕਾਰਨ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ, ਸਾਰੇ 140 ਯਾਤਰੀ ਸੁਰੱਖਿਅਤ

– SBI News : ਅੱਜ ਇਹ ਸੇਵਾਵਾਂ ਰਹਿਣਗੀਆਂ ਬੰਦ ; SBI ਨੇ ਅਲਰਟ ਕੀਤਾ ਜਾਰੀ

– Haryana : ਹਰਿਆਣਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

– Justice ਵਰਮਾ ਵਿਰੁੱਧ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ: ਸਰਕਾਰ ਅਤੇ ਵਿਰੋਧੀ ਧਿਰ ਦੇ 215 ਸੰਸਦ ਮੈਂਬਰਾਂ ਨੇ ਪ੍ਰਸਤਾਵ ‘ਤੇ ਦਸਤਖਤ ਕੀਤੇ, ਲੋਕ ਸਭਾ ਸਪੀਕਰ ਅੱਜ ਜਸਟਿਸ ਵਰਮਾ ਮਾਮਲੇ ‘ਤੇ ਜਾਂਚ ਕਮੇਟੀ ਦੇ ਗਠਨ ਦਾ ਕਰ ਸਕਦੇ ਹਨ ਐਲਾਨ

– ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ: ਅੱਜ ਆਪ੍ਰੇਸ਼ਨ ਸਿੰਦੂਰ ‘ਤੇ ਵੀ ਹੰਗਾਮੇ ਦੀ ਸੰਭਾਵਨਾ, ਵਿਰੋਧੀ ਧਿਰ ਨੇ ਕਿਹਾ- ਸਰਕਾਰ ਪਹਿਲਗਾਮ ‘ਤੇ ਜਵਾਬ ਦੇਵੇ; ਕੱਲ੍ਹ ਲੋਕ ਸਭਾ ਚਾਰ ਵਾਰ ਮੁਲਤਵੀ ਕੀਤੀ ਗਈ ਸੀ

– ਨਵੀਂ ਦਿੱਲੀ: ਭਾਰਤੀ ਫੌਜ ਨੂੰ 15 ਮਹੀਨਿਆਂ ਦੀ ਦੇਰੀ ਤੋਂ ਬਾਅਦ ਅੱਜ ਆਪਣਾ ਪਹਿਲਾ ਅਪਾਚੇ ਅਟੈਕ ਹੈਲੀਕਾਪਟਰ ਮਿਲਣ ਦੀ ਉਮੀਦ

– ਬੰਗਲਾਦੇਸ਼ ਹਵਾਈ ਸੈਨਾ ਦਾ ਜਹਾਜ਼ ਢਾਕਾ ਦੇ ਸਕੂਲ ‘ਤੇ ਹਾਦਸਾਗ੍ਰਸਤ: 20 ਮੌਤਾਂ: 171 ਜ਼ਖਮੀ, 25 ਵਿਦਿਆਰਥੀ ਗੰਭੀਰ; ਤਕਨੀਕੀ ਖਰਾਬੀ ਕਾਰਨ F-7 BGI ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMorning Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ ਬੀਮਾ ਕਵਰ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
June 24, 2026
0

ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਲਈ 30 ਲੱਖ ਰੁਪਏ ਦਾ ਹਾਦਸਾਗ੍ਰਸਤ ਅਤੇ 5 ਲੱਖ ਰੁਪਏ ਦਾ ਕੁਦਰਤੀ ਮੌਤ ਦਾ ਜੀਵਨ...

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

by Ankit
June 24, 2026
0

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼...

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

by Ankit
June 24, 2026
0

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ ਮੋਹਾਲੀ ਵਿਖੇ ਕਰਵਾਈ ਗਈ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 24, 2026
0

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

‘BRICS Space Economy’ ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ  – ਮੰਤਰੀ

by Navjot
June 24, 2026
0

'BRICS Space Economy' ਵਿਸ਼ਵ ਆਰਥਿਕ ਵਿਕਾਸ ਦਾ ਅਗਲਾ ਮੁੱਖ ਥੰਮ੍ਹ - ਮੰਤਰੀ   ਨਵੀਂ ਦਿੱਲੀ, 24 ਜੂਨ (ਵਿਸ਼ਵ ਵਾਰਤਾ) ਕੇਂਦਰੀ ਮੰਤਰੀ...

Most Popular

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
4 weeks ago
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 