• Latest
  • Trending
Jagdeep Dhankhar ਨੇ ਦਿੱਤਾ ਅਸਤੀਫਾ: ਹੁਣ ਕੌਣ ਹੋਵੇਗਾ ਭਾਰਤ ਦਾ ਅਗਲਾ ਉਪ-ਰਾਸ਼ਟਰਪਤੀ ?

Jagdeep Dhankhar ਨੇ ਦਿੱਤਾ ਅਸਤੀਫਾ: ਹੁਣ ਕੌਣ ਹੋਵੇਗਾ ਭਾਰਤ ਦਾ ਅਗਲਾ ਉਪ-ਰਾਸ਼ਟਰਪਤੀ ?

12 months ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

5 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

9 minutes ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

12 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

15 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

15 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

19 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

30 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

39 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

44 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

54 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

58 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

1 hour ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jagdeep Dhankhar ਨੇ ਦਿੱਤਾ ਅਸਤੀਫਾ: ਹੁਣ ਕੌਣ ਹੋਵੇਗਾ ਭਾਰਤ ਦਾ ਅਗਲਾ ਉਪ-ਰਾਸ਼ਟਰਪਤੀ ?

July 22, 2025
in ਸਿਆਸੀ, ਖਬਰਾਂ, ਰਾਸ਼ਟਰੀ
Jagdeep Dhankhar ਨੇ ਦਿੱਤਾ ਅਸਤੀਫਾ: ਹੁਣ ਕੌਣ ਹੋਵੇਗਾ ਭਾਰਤ ਦਾ ਅਗਲਾ ਉਪ-ਰਾਸ਼ਟਰਪਤੀ ?

National

Jagdeep Dhankhar ਨੇ ਦਿੱਤਾ ਅਸਤੀਫਾ: ਹੁਣ ਕੌਣ ਹੋਵੇਗਾ ਭਾਰਤ ਦਾ ਅਗਲਾ ਉਪ-ਰਾਸ਼ਟਰਪਤੀ ?

– ਪਾਰਲੀਮੈਂਟ ਸੈਸ਼ਨ ਵਿਚਾਲੇ ਛਿੜੀ ਨਵੀਂ ਚਰਚਾ

Jagdeep Dhankhar
Jagdeep Dhankhar

ਨਵੀਂ ਦਿੱਲੀ, 22 ਜੁਲਾਈ 2025 – ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ 21 ਜੁਲਾਈ ਦੀ ਰਾਤ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਸਦੇ ਲਈ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ। ਉਨ੍ਹਾਂ ਨੇ 10 ਜੁਲਾਈ ਨੂੰ ਇੱਕ ਪ੍ਰੋਗਰਾਮ ਵਿੱਚ ਕਿਹਾ ਸੀ, ‘ਜੇ ਰੱਬ ਦੀ ਕਿਰਪਾ ਰਹੀ ਤਾਂ ਮੈਂ ਅਗਸਤ 2027 ਵਿੱਚ ਸੇਵਾਮੁਕਤ ਹੋ ਜਾਵਾਂਗਾ।’ ਧਨਖੜ ਨੇ ਧਾਰਾ 67(ਏ) ਦੇ ਤਹਿਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ‘ਚ ਲਿਖਿਆ- ਸਿਹਤ ਨੂੰ ਪਹਿਲ ਦਿੰਦੇ ਹੋਏ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

Jagdeep Dhankhar
Jagdeep Dhankhar

ਪੱਤਰ ਵਿੱਚ, ਧਨਖੜ (Jagdeep Dhankhar) ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸੁਹਿਰਦ ਸਬੰਧਾਂ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦਾ ਵੀ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਹਾਲਾਂਕਿ, ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਲਾਗੂ ਹੋਵੇਗਾ। 11 ਅਗਸਤ, 2022 ਨੂੰ, ਧਨਖੜ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਸਨੇ ਉਪ-ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ। ਧਨਖੜ ਨੂੰ ਕੁੱਲ 725 ਵੋਟਾਂ ਵਿੱਚੋਂ 528 ਵੋਟਾਂ ਮਿਲੀਆਂ ਸਨ, ਜਦੋਂ ਕਿ ਅਲਵਾ ਨੂੰ 182 ਵੋਟਾਂ ਮਿਲੀਆਂ ਸਨ।

ਜੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੋ ਜਾਂਦਾ ਹੈ ਤਾਂ ਜਗਦੀਪ ਧਨਖੜ (Jagdeep Dhankhar) ਵੱਲੋਂ ਉਪਰਾਸ਼ਟਰਪਤੀ ਦੇ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਉਨ੍ਹਾਂ ਦੇ ਉਤਰਾਧਿਕਾਰੀ ਦੀ ਨਿਯੁਕਤੀ ਲਈ ਚੋਣ “ਜਲਦੀ ਤੋਂ ਜਲਦੀ” ਕਰਵਾਈ ਜਾਣੀ ਲਾਜ਼ਮੀ ਹੋ ਜਾਵੇਗੀ। ਸੰਵਿਧਾਨ ਦੇ ਆਰਟਿਕਲ 68 ਦੇ ਖੰਡ 2 ਅਨੁਸਾਰ, ਜੇ ਉਪਰਾਸ਼ਟਰਪਤੀ ਦੀ ਮੌਤ, ਅਸਤੀਫਾ, ਉਨ੍ਹਾਂ ਨੂੰ ਹਟਾਉਣ ਜਾਂ ਕਿਸੇ ਹੋਰ ਕਾਰਨ ਕਰਕੇ ਪਦ ਖਾਲੀ ਹੋ ਜਾਂਦਾ ਹੈ, ਤਾਂ ਇਹ ਚੋਣ “ਜਿੰਨੀ ਜਲਦੀ ਹੋ ਸਕੇ” ਕਰਵਾਈ ਜਾਣੀ ਚਾਹੀਦੀ ਹੈ। ਇਸ ਖਾਲੀ ਪਦ ਨੂੰ ਭਰਨ ਲਈ ਜੋ ਵਿਅਕਤੀ ਚੁਣਿਆ ਜਾਂਦਾ ਹੈ, ਉਹ “ਉਸ ਦੀ ਨਿਯੁਕਤੀ ਦੀ ਤਾਰੀਖ ਤੋਂ ਪੰਜ ਸਾਲਾਂ ਲਈ” ਆਪਣੇ ਪਦ ‘ਤੇ ਕਾਇਮ ਰਹਿੰਦਾ ਹੈ।

ਉਪਰਾਸ਼ਟਰਪਤੀ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਦੇ ਕੇ ਆਪਣੇ ਪਦ ਤੋਂ ਹਟ ਸਕਦੇ ਹਨ। ਇਹ ਅਸਤੀਫਾ ਉਸ ਦਿਨ ਤੋਂ ਲਾਗੂ ਮੰਨਿਆ ਜਾਂਦਾ ਹੈ ਜਿਸ ਦਿਨ ਰਾਸ਼ਟਰਪਤੀ ਵੱਲੋਂ ਇਸਨੂੰ ਸਵੀਕਾਰ ਕਰ ਲਿਆ ਜਾਂਦਾ ਹੈ। ਉਪ-ਰਾਸ਼ਟਰਪਤੀ ਭਾਰਤ ਦਾ ਦੂਜਾ ਸਰਵਉੱਚ ਸੰਵਿਧਾਨਕ ਅਹੁਦਾ ਹੈ। ਉਸ ਦਾ ਕਾਰਜਕਾਲ ਪੰਜ ਸਾਲ ਦਾ ਹੁੰਦਾ ਹੈ, ਪਰ ਕਾਰਜਕਾਲ ਖਤਮ ਹੋਣ ਦੇ ਬਾਵਜੂਦ, ਉਹ ਉਦੋਂ ਤੱਕ ਅਹੁਦੇ ‘ਤੇ ਬਣੇ ਰਹਿ ਸਕਦੇ ਹਨ, ਜਦੋਂ ਤੱਕ ਉਸ ਦਾ ਉੱਤਰਾਧਿਕਾਰੀ ਅਹੁਦਾ ਨਹੀਂ ਸੰਭਾਲ ਲੈਂਦਾ।

ਉਪ-ਰਾਸ਼ਟਰਪਤੀ ਰਾਜ ਸਭਾ ਦੇ Ex-officio Chairman (ਉਪ-ਰਾਸ਼ਟਰਪਤੀ ਹੋਣ ਦੇ ਨਾਤੇ ਰਾਜ ਸਭਾ ਦੇ ਸਭਾਪਤੀ ਦਾ ਅਹੁਦਾ ਸੰਭਾਲਦੇ ਹਨ) ਹੁੰਦੇ ਹਨ ਅਤੇ ਕੋਈ ਹੋਰ ਲਾਭ ਦਾ ਅਹੁਦਾ ਨਹੀਂ ਸੰਭਾਲਦੇ। ਜਦੋਂ ਵੀ ਉਪ-ਰਾਸ਼ਟਰਪਤੀ ਰਾਸ਼ਟਰਪਤੀ ਦੇ ਰੂਪ ਵਿੱਚ ਕੰਮ ਕਰਦੇ ਹਨ ਜਾਂ ਉਸ ਦੇ ਕੰਮਾਂ ਦਾ ਨਿਰਵਾਹ ਕਰਦੇ ਹਨ, ਤਾਂ ਉਹ ਰਾਜ ਸਭਾ ਦੇ ਸਭਾਪਤੀ ਦੇ ਕਰਤੱਵਾਂ ਦਾ ਪਾਲਣ ਨਹੀਂ ਕਰਦੇ ਅਤੇ ਰਾਜ ਸਭਾ ਦੇ ਸਭਾਪਤੀ ਨੂੰ ਦੇਣਯੋਗ ਕਿਸੇ ਵੀ ਤਨਖਾਹ ਜਾਂ ਭੱਤੇ ਦੇ ਹੱਕਦਾਰ ਨਹੀਂ ਹੁੰਦੇ। ਸੰਵਿਧਾਨ ਦੀ ਧਾਰਾ 66 ਦੇ ਅਨੁਸਾਰ, ਉਪ-ਰਾਸ਼ਟਰਪਤੀ ਦੀ ਚੋਣ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰਾਂ ਤੋਂ ਮਿਲ ਕੇ ਬਣੇ ਨਿਰਵਾਚਕ ਮੰਡਲ ਦੇ ਮੈਂਬਰਾਂ ਦੁਆਰਾ ਆਨੁਪਾਤਕ ਪ੍ਰਤੀਨਿਧਤਾ ਪ੍ਰਣਾਲੀ ਦੇ ਅਨੁਸਾਰ ਇਕੱਲੇ ਸੰਚਾਰਯੋਗ ਵੋਟ ਦੁਆਰਾ ਕੀਤੀ ਜਾਂਦੀ ਹੈ।

ਉਪਰਾਸ਼ਟਰਪਤੀ ਲਈ ਉਹ ਵਿਅਕਤੀ ਚੁਣਿਆ ਜਾ ਸਕਦਾ ਹੈ: ਜੀ ਭਾਰਤ ਦਾ ਨਾਗਰਿਕ ਹੋਵੇ, ਉਸ ਦੀ ਉਮਰ ਘੱਟੋ-ਘੱਟ 35 ਸਾਲ ਹੋਵੇ ਅਤੇ ਉਹ ਰਾਜ ਸਭਾ ਦਾ ਮੈਂਬਰ ਬਣਨ ਲਈ ਯੋਗ ਹੋਵੇ। ਉਹ ਵਿਅਕਤੀ ਜੋ ਭਾਰਤ ਸਰਕਾਰ, ਕਿਸੇ ਰਾਜ ਸਰਕਾਰ ਜਾਂ ਕਿਸੇ ਅਧੀਨ ਸਥਾਨਕ ਪ੍ਰਾਧਿਕਰਨ ਦੇ ਅਧੀਨ ਕਿਸੇ ਲਾਭ ਵਾਲੇ ਪਦ ‘ਤੇ ਕੰਮ ਕਰ ਰਿਹਾ ਹੈ ਉਹ ਉਪਰਾਸ਼ਟਰਪਤੀ ਦੀ ਚੋਣ ਲਈ ਚੁਣਿਆ ਨਹੀਂ ਜਾ ਸਕਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDhankhar DhankharLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

Most Popular

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

by Ranjit Singh
1 week ago
0

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ ! ਚੰਡੀਗੜ੍ਹ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 