• Latest
  • Trending
Jagdeep Dhankhar Resign: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

24 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

55 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jagdeep Dhankhar Resign: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ

- ਉਪ ਰਾਸ਼ਟਰਪਤੀ ਦੇ ਅਸਤੀਫ਼ੇ 'ਤੇ ਪ੍ਰਧਾਨ ਮੰਤਰੀ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

July 22, 2025
in ਖਬਰਾਂ, ਰਾਸ਼ਟਰੀ
Jagdeep Dhankhar Resign: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ

Jagdeep Dhankhar Resign: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ

– ਉਪ ਰਾਸ਼ਟਰਪਤੀ ਦੇ ਅਸਤੀਫ਼ੇ ‘ਤੇ ਪ੍ਰਧਾਨ ਮੰਤਰੀ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ

Jagdeep Dhankhar Resign: ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ

ਨਵੀ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ): ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ (Jagdeep Dhankhar Resign) ਸਵੀਕਾਰ ਕਰ ਲਿਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਪ-ਰਾਸ਼ਟਰਪਤੀ ਧਨਖੜ ਦਾ ਅਸਤੀਫਾ (Jagdeep Dhankhar Resign) ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਸਪੀਕਰ ਘਨਸ਼ਿਆਮ ਤਿਵਾੜੀ ਨੇ ਦਿੱਤੀ। ਜਗਦੀਪ ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਵੀ ਨਹੀਂ ਲਿਆ।

ਦੱਸ ਦਈਏ ਕਿ ਬੀਤੇ ਦਿਨ ਯਾਨੀ ਕਿ ਸੋਮਵਾਰ ਸ਼ਾਮ ਨੂੰ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਸਿਹਤ ਕਾਰਨਾਂ ਕਰਕੇ ਰਾਸ਼ਟਰਪਤੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਸੀ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ।

ਇਸ ਵਿਚਾਲੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਗਦੀਪ ਧਨਖੜ ਨੂੰ ਲੈ ਕੇ ‘X’ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਅਤੇ ਧਨਖੜ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਲਿਖਿਆ, ‘ਜਗਦੀਪ ਧਨਖੜ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸਮੇਤ ਕਈ ਭੂਮਿਕਾਵਾਂ ਵਿੱਚ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJagdeep Dhankhar ResignLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

by Ranjit Singh
3 weeks ago
0

National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ ਸ਼ਿਮਲਾ, 17 ਅਕਤੂਬਰ (ਵਿਸ਼ਵ ਵਾਰਤਾ): ਹਿਮਾਚਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 