• Latest
  • Trending
Punjab:  ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

Punjab: ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

1 year ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 seconds ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

7 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

25 minutes ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

55 minutes ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

2 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

3 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

4 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

ਹੁਣ ਇਸ ਦਿਨ ਹੋਵੇਗੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

July 22, 2025
in ਖਬਰਾਂ, ਪੰਜਾਬ
Punjab:  ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

Punjab : ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

– ਹੁਣ ਇਸ ਦਿਨ ਹੋਵੇਗੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

Punjab:  ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (Punjab) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮੁੱਦੇ ‘ਤੇ ਲਗਭਗ ਦੋ ਘੰਟੇ ਤਕ ਬਹਿਸ ਚੱਲੀ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ।

ਜੇਲ੍ਹ ਵਿੱਚ ਬੈਰਕ ਬਦਲਣ ਦੇ ਮਾਮਲੇ ‘ਚ ਅਦਾਲਤ ਨੇ ਡੀਜੀਪੀ ਜੇਲ੍ਹ ਤੋਂ ਦੋ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਵੱਲੋਂ ਬੈਰਕ ਬਦਲਣ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨਾਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਮਜੀਠੀਆ ਇੱਕ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ। ਇਸ ਲਈ ਜੇਲ੍ਹ ਨਿਯਮਾਂ (ਜੇਲ੍ਹ ਮੈਨੂਅਲ) ਅਨੁਸਾਰ, ਉਸਨੂੰ ਅਰੇਂਜ ਸ਼੍ਰੇਣੀ ਦੀਆਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਸਨੂੰ ਹੋਰ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ।

ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਲਗਾਤਾਰ ਉਸਦੀ ਜਾਇਦਾਦ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ‘ਚ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
November 9, 2026
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
23 hours ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 