Top 10 News: ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 22 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਲੇਗੀ ਮਿਸਾਲੀ ਸਜ਼ਾ: ਮੁੱਖ ਮੰਤਰੀ ਮਾਨ
ਬਿਕਰਮ ਮਜੀਠੀਆ ਨੂੰ ਅੱਜ ਵੀ ਅਦਾਲਤ ਤੋਂ ਨਹੀਂ ਮਿਲੀ ਰਾਹਤ, ਹੁਣ ਇਸ ਦਿਨ ਹੋਵੇਗੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ
Delhi ਸਰਕਾਰ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
Amritsar: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ
ਪੰਜਾਬ ਕੈਬਨਿਟ ਮੀਟਿੰਗ ਵਿਚ ‘ਲੈਂਡ ਪੂਲਿੰਗ ਨੀਤੀ’ ਨੂੰ ਲੈ ਕੇ ਲਿਆ ਗਿਆ ਅਹਿਮ ਫੈਸਲਾ
Punjab Crime: ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਫੇਰ ਲੱਗਿਆ ਝਟਕਾ
Transfers: 16 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ
Punjab ਦੇ 3 ਤਹਿਸੀਲਦਾਰਾਂ ਦੀਆਂ ਬਦਲੀਆਂ
America ਨੇ ਭਾਰਤ ਨੂੰ ਸੌਂਪੇ ਤਿੰਨ ਅਪਾਚੇ ਹੈਲੀਕਾਪਟਰ, ਜਾਣੋ ਕਿਥੇ ਹੋਵੇਗੀ ਅਤਿ-ਆਧੁਨਿਕ ਲੜਾਕੂ ਹੈਲੀਕਾਪਟਰ ਦੀ ਤਾਇਨਾਤੀ
ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ, ਉਪ ਰਾਸ਼ਟਰਪਤੀ ਦੇ ਅਸਤੀਫ਼ੇ ‘ਤੇ ਪ੍ਰਧਾਨ ਮੰਤਰੀ ਦਾ ਪਹਿਲਾ ਬਿਆਨ ਆਇਆ ਸਾਹਮਣੇ






















