• Latest
  • Trending
ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

8 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

January 8, 2019
in ਪੰਜਾਬ
ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 8 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ  ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ  ਉਸ ਵਲੋਂ ਉਸਾਰੇ  ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।
ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 22-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 