Punjab ਦੇ ਜੇਲ੍ਹ ਵਿਭਾਗ ‘ਚ ਅਧਿਕਾਰੀਆਂ/ਕਰਮਚਾਰੀਆਂ ਦੀ ਰੱਦੋ-ਬਦਲ, ਪੜ੍ਹੋ ਵੇਰਵਾ

ਚੰਡੀਗੜ੍ਹ, 23 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ (Punjab) ਪੁਲਿਸ ਦੇ ਜੇਲ੍ਹ ਵਿਭਾਗ ‘ਚ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਰੱਦੋ-ਬਦਲ ਕੀਤੀ ਗਈ ਹੈ। ਜਿਸ ਅਨੁਸਾਰ 12 ਜੇਲ੍ਹਾਂ ਦੇ ਅਧਿਕਾਰੀ/ਕਰਮਚਾਰੀ ਬਦਲੇ ਗਏ ਹਨ। ਇਨ੍ਹਾਂ ਤਬਾਦਲਿਆਂ ‘ਚ ਸੁਪਰਡੈਂਟ ਸਮੇਤ ਕਈ ਜੇਲ੍ਹਾਂ ਦੇ ਸੁਪਰਡੈਂਟਾਂ ਦਾ ਤਬਾਦਲਾ ਕਰ ਦਿੱਤਾ ਹੈ। ਜਾਰੀ ਕੀਤੀ ਗਈ ਪੂਰੀ ਸੂਚੀ ਹੇਠਾਂ ਪੜ੍ਹੋ :-

ਇਨ੍ਹਾਂ ਵਿੱਚ ਤਬਦੀਲ ਕੀਤੇ ਗਏ ਜੇਲ੍ਹ ਅਧਿਕਾਰੀਆਂ ‘ਚ ਕੁਲਵੰਤ ਸਿੰਘ, ਅਰਵਿੰਦਰ ਪਾਲ ਸਿੰਘ ਭੱਟੀ, ਗੁਰਚਰਨ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ ਭੰਗੂ, ਸ਼ਿਵਰਾਜ ਸਿੰਘ ਨੰਦਗੜ੍ਹ, ਰਾਜਾ ਨਵਦੀਪ ਸਿੰਘ, ਮਨਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਿੱਲ, ਸੁੱਚਾ ਸਿੰਘ, ਆਦਰਸ਼ਪਾਲ ਸ਼ਾਮਲ ਹਨ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























