• Latest
  • Trending
Big Breaking: ਰਾਮ ਰਹੀਮ ਨੇ ਵਾਪਿਸ ਲਈ ਸਜ਼ਾ ਸਸਪੈਂਡ ਦੀ ਪਟੀਸ਼ਨ

Big Breaking: ਰਾਮ ਰਹੀਮ ਨੇ ਵਾਪਿਸ ਲਈ ਸਜ਼ਾ ਸਸਪੈਂਡ ਦੀ ਪਟੀਸ਼ਨ

1 year ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

57 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

1 hour ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

1 hour ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking: ਰਾਮ ਰਹੀਮ ਨੇ ਵਾਪਿਸ ਲਈ ਸਜ਼ਾ ਸਸਪੈਂਡ ਦੀ ਪਟੀਸ਼ਨ

July 24, 2025
in ਹਰਿਆਣਾ, ਖਬਰਾਂ, ਪੰਜਾਬ
Big Breaking: ਰਾਮ ਰਹੀਮ ਨੇ ਵਾਪਿਸ ਲਈ ਸਜ਼ਾ ਸਸਪੈਂਡ ਦੀ ਪਟੀਸ਼ਨ

Big News

Big Breaking: ਰਾਮ ਰਹੀਮ ਨੇ ਵਾਪਿਸ ਲਈ ਸਜ਼ਾ ਸਸਪੈਂਡ ਦੀ ਪਟੀਸ਼ਨ

ਚੰਡੀਗੜ੍ਹ, 24 ਜੁਲਾਈ 2025: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ 2017 ਦੇ ਜਬਰ ਜਨਾਹ ਮਾਮਲੇ ‘ਚ ਆਪਣੀ ਸਜ਼ਾ ਨੂੰ ਸਸਪੈਂਡ ਕਰਨ (Big Breaking) ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ ਵਾਪਸ ਲੈ ਲਈ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਵੀ ਪਟੀਸ਼ਨ ਨੂੰ ਪਟੀਸ਼ਨਰ ਦੀ ਇੱਛਾ ਮੁਤਾਬਕ ‘ਆਜ਼ਾਦੀ ਨਾਲ ਦੁਬਾਰਾ ਪਟੀਸ਼ਨ ਦਾਇਰ ਕਰਨ ਦੀ ਛੂਟ’ ਦੇ ਨਾਲ ਖਾਰਜ ਕਰ ਦਿੱਤਾ ਹੈ।

Big Breaking
Big Breaking

ਜਬਰ ਜਨਾਹ ਮਾਮਲੇ ‘ਚ ਸਜ਼ਾ ਨੂੰ ਸਸਪੈਂਡ ਕਰਨ (Big Breaking) ਦੀ ਪਟੀਸ਼ਨ ਵਾਪਿਸ ਲੈਣ ਤੋਂ ਬਾਅਦ ਰਾਮ-ਰਹੀਮ ਦੀ ਪੱਤਰਕਾਰ ਛਤਰਪਤੀ ਹੱਤਿਆ ਮਾਮਲੇ ‘ਚ ਸਜ਼ਾ ਖ਼ਿਲਾਫ਼ ਅਪੀਲ ‘ਤੇ ਮੁੱਖ ਜੱਜ ਦੀ ਬੈਂਚ ਕੋਲ ਸੁਣਵਾਈ ਸ਼ੁਰੂ ਹੋ ਗਈ ਹੈ। ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਸਾਹਮਣੇ ਡੇਰਾ ਸੱਚਾ ਸੌਦਾ ਮੁਖੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਉਹ ਜਬਰ ਜਨਾਹ ਮਾਮਲੇ ‘ਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਵਾਪਸ ਲੈਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਕੋਰਟ ਨੇ ਕਿਹਾ, “ਇਹ ਪਟੀਸ਼ਨ ਖਾਰਜ ਮੰਨੀ ਜਾਵੇ, ਪਰ ਭਵਿੱਖ ਵਿਚ ਦੁਬਾਰਾ ਪੇਸ਼ ਕਰਨ ਦੀ ਆਜ਼ਾਦੀ ਬਣੀ ਰਹੇਗੀ।”

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਅਰਜ਼ੀ ਲਗਪਗ ਦੋ ਸਾਲ ਤੋਂ ਲੰਬਿਤ ਸੀ। (Big Breaking) ਪਿਛਲੀ ਸੁਣਵਾਈ ‘ਚ ਹਾਈ ਕੋਰਟ ਨੇ ਇਸ ਦੇਰੀ ‘ਤੇ ਚਿੰਤਾ ਜਤਾਈ ਸੀ ਤੇ ਸਾਫ਼ ਕੀਤਾ ਸੀ ਕਿ ਅਗਲੀ ਤਰੀਕ ਨੂੰ ਚਾਹੇ ਬਹਿਸ ਹੋਵੇ ਜਾਂ ਨਹੀਂ, ਅਰਜ਼ੀ ਦਾ ਨਿਪਟਾਰਾ ਕੀਤਾ ਜਾਵੇਗਾ।

ਹਾਲਾਂਕਿ, ਉਸ ਸੁਣਵਾਈ ਦੌਰਾਨ ਡੇਰਾ ਸੱਚਾ ਸੌਦਾ ਪ੍ਰਮੁਖ ਦੇ ਵਕੀਲ ਨੇ ਹੋਰ ਸਮੇਂ ਦੀ ਮੰਗ ਕੀਤੀ ਸੀ, ਜਿਸ ‘ਤੇ ਕੋਰਟ ਨੇ ‘ਕਾਫੀ ਅਣਮਨੇ ਨਾਲ’ ਅਗਲੀ ਸੁਣਵਾਈ ਦੀ ਇਜਾਜ਼ਤ ਦਿੱਤੀ ਸੀ। ਹੁਣ ਜਦੋਂਕਿ ਸਜ਼ਾ ਮੁਅੱਤਲੀ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ, ਹਾਈ ਕੋਰਟ ਨੇ ਸਾਫ਼ ਕੀਤਾ ਹੈ ਕਿ ਹੁਣ ਮੁੱਖ ਆਪਰਾਧਕ ਅਪੀਲ ‘ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਨੇ ਆਪਣੀ ਦੋਸ਼ਸਿੱਧੀ ਨੂੰ ਚੁਣੌਤੀ ਦਿੱਤੀ ਹੈ।

ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਪੰਚਕੂਲਾ ਨੇ 25 ਅਗਸਤ 2017 ਨੂੰ ਭਾਰਤੀ ਦੰਡਾਵਲੀ ਦੀ ਧਾਰਾ 376 ਅਤੇ 506 ਦੇ ਤਹਿਤ ਦੋ ਮਹਿਲਾ ਪੈਰੋਕਾਰਾਂ ਦੇ ਜਬਰ ਜਨਾਹ ਦਾ ਦੋਸ਼ੀ ਠਹਿਰਾਇਆ ਸੀ। ਇਸ ਲਈ ਉਸ ਨੂੰ 20 ਸਾਲ ਦੀ ਕਠੋਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਹਰ ਇਕ ਅਪਰਾਧ ਲਈ 10-10 ਸਾਲ ਦੀ ਸਜ਼ਾ, ਜੋ ਇਕ ਦੇ ਖਤਮ ਹੋਣ ਤੋਂ ਬਾਅਦ ਦੂਜੀ ਚੱਲਣੀ ਸੀ। ਰਾਮ ਰਹੀਮ ਉਦੋਂ ਤੋਂ ਹੀ ਜੇਲ੍ਹ ‘ਚ ਬੰਦ ਹੈ, ਪਰ ਉਸ ਨੂੰ ਸਮੇਂ-ਸਮੇਂ ‘ਤੇ ਪੈਰੋਲ ਵੀ ਮਿਲ ਰਹੀ ਹੈ।

ਉੱਥੇ ਹੀ, ਪੱਤਰਕਾਰ ਛਤਰਪਤੀ ਦੀ ਹੱਤਿਆ ਮਾਮਲੇ ‘ਚ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਸਮੇਤ ਚਾਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਾਲ 2019 ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG BREAKINGBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
1 day ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 