• Latest
  • Trending
PUNJAB : ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

PUNJAB : ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

18 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

25 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

30 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

30 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ 

July 24, 2025
in ਖਬਰਾਂ, ਪੰਜਾਬ
PUNJAB : ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

PUNJAB : ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

Latest News

ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ(ਵਿਸ਼ਵ ਵਾਰਤਾ) ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਇਸ ਮੌਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਧਰਮਵੀਰ ਗਾਂਧੀ, ਮਨੀਸ਼ ਤਿਵਾੜੀ, ਕੁਮਾਰੀ ਸ਼ੈਲਜਾ, ਸ਼ੇਰ ਸਿੰਘ ਘੁਬਾਇਆ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ। ਬਾਅਦ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਦੱਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਜਦੋਂ ਕਿ ਪੰਜਾਬ ਸਰਕਾਰ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਪਰ ਬਾਅਦ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ ਉਹ ਧਮਕੀਆਂ ਦੇਣ ਵਾਲਿਆਂ ਵਿੱਚ ਸ਼ਾਮਲ ਹੀ ਨਹੀਂ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਧਮਕੀਆਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਇੱਕ ਕਿ ਉਹਨਾਂ ਨੂੰ ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਸਮਝਣਾ ਚਾਹੀਦਾ ਹੈ।

ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਸੁਝਾਅ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਹਿਲਾਂ ਹੀ ਗੱਠਜੋੜ ਦੇ ਸੁਝਾਅ ਦਾ ਵਿਰੋਧ ਕਰ ਚੁੱਕੇ ਹਨ।

ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਕਈ ਵਾਰ ਇਨ੍ਹਾਂ ਨੂੰ ਹਰਾਇਆ ਹੈ, ਜਦੋਂ ਇਹ ਗੱਠਜੋੜ ਵਿੱਚ ਸਨ, ਇਸ ਲਈ ਸਾਨੂੰ ਕੋਈ ਪਰੇਸ਼ਾਨੀ ਨਹੀਂ ਹੈ। ਫਿਰ ਭਾਂਵੇਂ ਇਹ ਆਮ ਆਦਮੀ ਪਾਰਟੀ ਨਾਲ ਵੀ ਹੱਥ ਕਿਉਂ ਨਾ ਮਿਲਾਉਣ, ਇਨ੍ਹਾਂ ਦਾ ਸਵਾਗਤ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

by Ranjit Singh
1 week ago
0

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 