• Latest
  • Trending
Rajasthan ‘ਚ ਵੱਡਾ ਹਾਦਸਾ: ਸਰਕਾਰੀ ਸਕੂਲ ਦੀ ਡਿੱਗੀ ਛੱਤ

1 year ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

26 minutes ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

53 minutes ago
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

58 minutes ago
ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

1 hour ago
ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

2 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

3 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

Hindi News
English News
Tuesday, August 4, 2026
No Result
View All Result
26 °c
Chandigarh
29 ° Wed
27 ° Thu
27 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajasthan ‘ਚ ਵੱਡਾ ਹਾਦਸਾ: ਸਰਕਾਰੀ ਸਕੂਲ ਦੀ ਡਿੱਗੀ ਛੱਤ

July 25, 2025
in ਖਬਰਾਂ, ਰਾਸ਼ਟਰੀ
Rajasthan ‘ਚ ਵੱਡਾ ਹਾਦਸਾ: ਸਰਕਾਰੀ ਸਕੂਲ ਦੀ ਡਿੱਗੀ ਛੱਤ

Rajasthan

– 5 ਬੱਚਿਆਂ ਦੀ ਮੌਤ, 30 ਤੋਂ ਵੱਧ ਗੰਭੀਰ ਜ਼ਖਮੀ
– ਪਿੰਡ ਵਾਸੀਆਂ ਨੇ ਮਲਬੇ ਹੇਠ ਦੱਬੇ ਮਾਸੂਮ ਬੱਚਿਆਂ ਨੂੰ ਬਚਾਇਆ

ਰਾਜਸਥਾਨ, 25 ਜੁਲਾਈ 2025 (ਵਿਸ਼ਵ ਵਾਰਤਾ) – ਰਾਜਸਥਾਨ (Rajasthan) ਦੇ ਝਾਲਾਵਾੜ ਵਿੱਚ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਮਨੋਹਰਥਾਨਾ ਬਲਾਕ ਦੇ ਪਿਪਲੋਡੀ ਸਰਕਾਰੀ ਸਕੂਲ ਵਿੱਚ ਵਾਪਰਿਆ। ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਮਲਬੇ ਹੇਠਾਂ ਦੱਬੇ ਸਾਰੇ ਬੱਚੇ 7ਵੀਂ ਜਮਾਤ ਦੇ ਸਨ। ਹਾਦਸੇ ਦੇ ਸਮੇਂ ਬੱਚੇ ਪੜ੍ਹ ਰਹੇ ਸਨ।

Rajasthan
Rajasthan

ਮਨੋਹਰਥਾਨਾ ਹਸਪਤਾਲ (Rajasthan) ਦੇ ਡਾਕਟਰ ਕੌਸ਼ਲ ਲੋਢਾ ਨੇ ਕਿਹਾ ਕਿ 35 ਜ਼ਖਮੀ ਬੱਚਿਆਂ ਨੂੰ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ 11 ਗੰਭੀਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ ਹੈ। ਇਸ ਦੌਰਾਨ, ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਕਿਹਾ ਹੈ ਕਿ ਸਾਰੇ ਜ਼ਖਮੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕੀਤਾ ਜਾਵੇਗਾ। ਹਾਦਸੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ।

ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਸਾਰਿਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕੀਤਾ ਜਾਵੇਗਾ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਉੱਥੇ ਹੀ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਸਕੂਲ ਇਮਾਰਤ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAJASTHANtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

by Jaspreet Kaur
August 4, 2026
0

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ 'ਚ ਫਸੀ, 17 ਜ਼ਖ਼ਮੀ ਨਵੀ ਦਿੱਲੀ, 4 ਅਗਸਤ 2026 (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Most Popular

ਪੰਜਾਬ ਦੇ ਹਰਨੂਰ ਸਿੰਘ ਨੇ ਮਲੇਸ਼ੀਆ ‘ਚ ਗੱਡੇ ਝੰਡੇ; ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

ਪੰਜਾਬ ਦੇ ਹਰਨੂਰ ਸਿੰਘ ਨੇ ਮਲੇਸ਼ੀਆ ‘ਚ ਗੱਡੇ ਝੰਡੇ; ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

by Jaspreet Kaur
3 weeks ago
0

ਪੰਜਾਬ ਦੇ ਹਰਨੂਰ ਸਿੰਘ ਨੇ ਮਲੇਸ਼ੀਆ 'ਚ ਗੱਡੇ ਝੰਡੇ; ਅੰਤਰਰਾਸ਼ਟਰੀ ਕਰਾਟੇ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 11 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 