• Latest
  • Trending
MLA Kulwant Singh ਨੇ PCA ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

MLA Kulwant Singh ਨੇ PCA ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

1 year ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

1 hour ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

3 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

3 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

3 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

4 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

4 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

4 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

4 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MLA Kulwant Singh ਨੇ PCA ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

July 25, 2025
in ਸਿਆਸੀ, ਖਬਰਾਂ, ਖੇਡਾਂ, ਪੰਜਾਬ
MLA Kulwant Singh ਨੇ PCA ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

MLA Kulwant Singh

MLA Kulwant Singh ਨੇ PCA ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 25 ਜੁਲਾਈ 2025- ਮੋਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ (MLA Kulwant Singh) ਦੇ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲਣ ਤੋਂ ਕੁਝ ਦਿਨ ਬਾਅਦ ਹੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ। ਹੁਣ ਐਸੋਸੀਏਸ਼ਨ ਨੂੰ ਅਗਲੇ 15 ਦਿਨਾਂ ਦੇ ਅੰਦਰ ਇਕ ਨਵਾਂ ਜਨਰਲ ਸਕੱਤਰ ਚੁਣਨਾ ਪਵੇਗਾ।

MLA Kulwant Singh
MLA Kulwant Singh

ਦੱਸ ਦਈਏ ਕਿ 63 ਸਾਲਾ ਕੁਲਵੰਤ ਸਿੰਘ (MLA Kulwant Singh) ਇੱਕ ਮਸ਼ਹੂਰ ਰੀਅਲ ਐਸਟੇਟ ਡਿਵੈਲਪਰ ਹਨ ਜਿਨ੍ਹਾਂ ਨੇ ਕਈ ਹਜ਼ਾਰਾਂ ਲੋਕਾਂ ਲਈ ਰਹਿਣ ਯੋਗ ਘਰਾਂ ਦੇ ਨਾਲ-ਨਾਲ ਵਪਾਰਕ ਅਤੇ ਉਦਯੋਗਿਕ ਖੇਤਰਾਂ ਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਹਨ।

ਉਨ੍ਹਾਂ ਨੇ 4 ਜੁਲਾਈ ਨੂੰ ਪੀਸੀਏ ਚੋਣਾਂ ਲਈ ਨਾਮਜ਼ਦਗੀ ਪੱਤਰ ਭਰੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ, “ਜਿੱਥੇ ਵੀ ਮੈਂ ਕੰਮ ਕੀਤਾ, ਆਪਣਾ ਸਰਵੋਤਮ ਦਿੱਤਾ। ਪੀਸੀਏ ਵਿੱਚ ਵੀ ਮੈਂ ਵਧੀਆ ਕੰਮ ਕਰਾਂਗਾ। ਇਹ ਮਾਣਯੋਗ ਖੇਡ ਸੰਸਥਾ ਦੇ ਵਧੀਆ ਵਿਕਾਸ ਲਈ ਮੈਂ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ।” ਚੋਣ ਜਿੱਤਣ ਤੋਂ ਬਾਅਦ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੀਸੀਏ ਦੇ ਸੁਧਾਰ ਲਈ ਪਾਰਟੀ ਮੁਖੀ ਨਾਲ ਸ਼ੁਰੂਆਤੀ ਵਿਚਾਰ-ਚਰਚਾ ਹੋਈ। ਪਰ ਉਨ੍ਹਾਂ ਵੱਲੋਂ ਹੁਣ ਨਿਜੀ ਕਾਰਨਾਂ ਦਾ ਹਵਾਲਾ ਦਦਿੰਦੇ ਹੋਏ ਅਸਤੀਫਾ ਦੇ ਦਿੱਤਾ ਗਿਆ ਹੈ।

ਕੁਲਵੰਤ ਸਿੰਘ ਦਾ ਰਾਜਨੀਤਿਕ ਸਫਰ 1995 ਵਿੱਚ ਸ਼ੁਰੂ ਹੋਇਆ ਜਦੋਂ ਉਨ੍ਹਾਂ ਨੇ ਮੋਹਾਲੀ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 21 ਤੋਂ ਜਿੱਤ ਹਾਸਲ ਕਰਕੇ ਨਗਰ ਕੌਂਸਲ ਦੇ ਪ੍ਰਧਾਨ ਬਣੇ। ਮੋਹਾਲੀ ਦੇ ਵਿਧਾਇਕ ਅਤੇ ਸਾਬਕਾ ਮੇਅਰ ਰਹਿ ਚੁੱਕੇ ਕੁਲਵੰਤ ਸਿੰਘ ਨੇ 2014 ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਟਿਕਟ ’ਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜੀ ਸੀ ਪਰ ਜਿੱਤ ਨਹੀਂ ਸਕੇ। ਮਾਰਚ 2022 ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਐਸਏਐਸ ਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ ਅਤੇ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੂੰ 34,097 ਵੋਟਾਂ ਨਾਲ ਹਰਾ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMLA Kulwant Singhpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

by Ankit
3 weeks ago
0

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ ਕੈਬਨਿਟ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 