• Latest
  • Trending
Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

9 months ago
Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

21 minutes ago
Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

52 minutes ago
Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

2 hours ago
National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਕੱਲ੍ਹ

National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਕੱਲ੍ਹ

2 hours ago
Entertainment: ਫ਼ਿਲਮ Sayyara ਫੇਮ ਅਨੀਤ ਪੱਡਾ ਦੇ ਦਾਦਾ ਦਾ ਦੇਹਾਂਤ

Entertainment: ਫ਼ਿਲਮ Sayyara ਫੇਮ ਅਨੀਤ ਪੱਡਾ ਦੇ ਦਾਦਾ ਦਾ ਦੇਹਾਂਤ

3 hours ago
Punjab ਦੇ ਇਸ ਜ਼ਿਲ੍ਹੇ ਦੀ ਪੰਚਾਇਤ ਨੇ ਪਿੰਡ ‘ਚ ‘ਲਵ ਮੈਰਿਜ’ ‘ਤੇ ਲਾਇਆ ਬੈਨ

Punjab ਦੇ ਇਸ ਜ਼ਿਲ੍ਹੇ ਦੀ ਪੰਚਾਇਤ ਨੇ ਪਿੰਡ ‘ਚ ‘ਲਵ ਮੈਰਿਜ’ ‘ਤੇ ਲਾਇਆ ਬੈਨ

4 hours ago
Punjab: 4 ਮਹੀਨੇ ਪਹਿਲਾਂ ਹਰਿਆਣਾ ਤੋਂ ਲਾਪਤਾ ਦੋ ਨਾਬਾਲਗ ਭੈਣਾਂ ਲੁਧਿਆਣਾ ਵਿੱਚ ਮਿਲੀਆਂ

Punjab: 4 ਮਹੀਨੇ ਪਹਿਲਾਂ ਹਰਿਆਣਾ ਤੋਂ ਲਾਪਤਾ ਦੋ ਨਾਬਾਲਗ ਭੈਣਾਂ ਲੁਧਿਆਣਾ ਵਿੱਚ ਮਿਲੀਆਂ

4 hours ago
Punjab ‘ਚ ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ BLO

Punjab ‘ਚ ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ BLO

5 hours ago
Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Tuesday, April 21, 2026
No Result
View All Result
38 °c
Chandigarh
33 ° Wed
34 ° Thu
35 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

July 26, 2025
in ਖਬਰਾਂ, ਧਾਰਮਿਕ, ਪੰਜਾਬ
Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

Breaking

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

ਸ੍ਰੀ ਅੰਮ੍ਰਿਤਸਰ, 26 ਜੁਲਾਈ 2025 (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕੀਤਾ ਹੈ।

Sri Akal Takht Sahib
Sri Akal Takht Sahib

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ (Sri Akal Takht Sahib) ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ।

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSri Akal Takht Sahibtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

by Ranjit Singh
April 21, 2026
0

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਚੰਡੀਗੜ੍ਹ, 21 ਅਪ੍ਰੈਲ 2026 - ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ...

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

by Ranjit Singh
April 21, 2026
0

Breaking: MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਚੰਡੀਗੜ੍ਹ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਖ਼ਡੂਰ...

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ

by Ranjit Singh
April 21, 2026
0

Punjab 'ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ ਚੰਡੀਗੜ੍ਹ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਦੇ ਲੋਕਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

by Ranjit Singh
April 21, 2026
0

Punjab: ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਚੰਡੀਗੜ੍ਹ, 21 ਅਪ੍ਰੈਲ 2026 - ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ...

Most Popular

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

by Ankit
7 days ago
0

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਜ਼ਿਲ੍ਹਾ ਅਧਿਕਾਰੀਆਂ ਨੂੰ ਪਿੰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 