• Latest
  • Trending
Sri Akal Takht Sahib ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ, ਮੈਂ ਨੰਗੇ ਪੈਰੀਂ ਹੋਵਾਂਗਾ ਹਾਜ਼ਰ – ਕੈਬਨਿਟ ਮੰਤਰੀ ਹਰਜੋਤ ਬੈਂਸ

10 months ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

31 minutes ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

39 minutes ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

1 hour ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ

2 hours ago
Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

3 hours ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

4 hours ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

5 hours ago
Hindi News
English News
Wednesday, June 3, 2026
No Result
View All Result
39 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sri Akal Takht Sahib ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ, ਮੈਂ ਨੰਗੇ ਪੈਰੀਂ ਹੋਵਾਂਗਾ ਹਾਜ਼ਰ – ਕੈਬਨਿਟ ਮੰਤਰੀ ਹਰਜੋਤ ਬੈਂਸ

July 26, 2025
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
Sri Akal Takht Sahib ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ, ਮੈਂ ਨੰਗੇ ਪੈਰੀਂ ਹੋਵਾਂਗਾ ਹਾਜ਼ਰ – ਕੈਬਨਿਟ ਮੰਤਰੀ ਹਰਜੋਤ ਬੈਂਸ

Punjab

ਚੰਡੀਗੜ੍ਹ, 26 ਜੁਲਾਈ 2025 (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕੀਤਾ ਹੈ। ਜਿਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ।

Sri Akal Takht Sahib
Sri Akal Takht Sahib

ਤਲਬ ਕੀਤੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਉਂਦਿਆਂ ਕਿਹਾ ਕਿ, “ਧੰਨ ਧੰਨ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ (Sri Akal Takht Sahib) ਸਾਜੇ ਸੱਚੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਹਰ ਸਿੱਖ ਦਾ ਸਿਰ ਅਦਬ ਦੇ ਨਾਲ ਝੁਕਦਾ ਹੈ। ਦਾਸ ਵੀ ਨਿਮਾਣਾ ਜਿਹਾ ਸਿੱਖ ਹੋਣ ਦੇ ਨਾਤੇ ਰੋਮ-ਰੋਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।

ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਉੱਘੇ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੇ ਮਨੁੱਖ ਦੀ ਜ਼ਮੀਰ ਦੀ ਆਜ਼ਾਦੀ ਦੇ ਮਸੀਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ।

(Sri Akal Takht Sahib) ਇਸ ਪ੍ਰੋਗਰਾਮ ਵਿਚ ਮਸ਼ਹੂਰ ਪੰਜਾਬੀ ਗਾਇਕ ਬੀਰ ਸਿੰਘ ਨੂੰ ਵੀ ਬੁਲਾਇਆ ਗਿਆ ਸੀ, ਜੋ ਕਿ ਇੱਕ ਗੁਰਸਿੱਖ ਗਾਇਕ ਹਨ ਅਤੇ ਉਨ੍ਹਾਂ ਦੇ ਜ਼ਿਆਦਾਤਰ ਗੀਤ ਧਾਰਮਿਕ ਹੁੰਦੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਆਪਣੀ ਆਵਾਜ਼ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਰਚਨਾ “ਸਲੋਕ ਮਹਲਾ ੯” ਦਾ ਗਾਇਨ ਵੀ ਕੀਤਾ ਸੀ। ਇਸੇ ਕਾਰਨ ਹੀ ਉਨ੍ਹਾਂ ਨੂੰ ਵੀ ਇਸ ਸਮਾਗਮ ਵਿਚ ਸੱਦਿਆ ਗਿਆ ਸੀ।

ਇਸ ਸਮਾਗਮ ਵਿਚ ਪ੍ਰਬੰਧਕਾਂ ਦੀ ਜਾਣੇ-ਅਨਜਾਣੇ ਵਿਚ ਹੋਈ ਅਣਗਹਿਲੀ ਕਾਰਨ ਜੋ ਵੀ ਹੋਇਆ, ਉਸ ਲਈ ਬਤੌਰ ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ। ਮੈਂ ਗੁਰੂ ਸਾਹਿਬ ਦਾ ਸੱਚਾ ਅਤੇ ਨਿਮਾਣਾ ਸਿੱਖ ਹਾਂ, ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਸਬੰਧ ਵਿਚ ਦਾਸ ਨੂੰ ਤਲਬ ਕੀਤਾ ਗਿਆ ਹੈ। ਦਾਸ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦਾ ਹੋਇਆ ਹੋਣ ਵਾਲੇ ਹਰ ਹੁਕਮ ਨੂੰ ਮੰਨਣ ਦਾ ਪਾਬੰਦ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSri Akal Takht Sahibtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Navjot
June 3, 2026
0

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ...

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

by Ranjit Singh
June 3, 2026
0

Sensex ਅਤੇ ਨਿਫਟੀ 'ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) – ਅੱਜ, ਬੁੱਧਵਾਰ, 3 ਜੂਨ...

National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

by Ranjit Singh
June 3, 2026
0

National: ਖਾਨ ਸਰ ਦੇ ਕੋਚਿੰਗ ਸੈਂਟਰ 'ਤੇ ਹਮਲਾ - ਹਮਲੇ ਤੋਂ ਬਾਅਦ ਕੋਚਿੰਗ ਸੈਂਟਰ ਬੰਦ - ਹਮਲੇ ਤੋਂ ਬਾਅਦ ਵਿਦਿਆਰਥੀ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

by Ankit
June 3, 2026
0

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Navjot
June 3, 2026
0

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ...

Most Popular

Punjab ਨਗਰ ਨਿਗਮ ਚੋਣ ਨਤੀਜੇ: ਆਪ ਨੇ ਹੁਣ ਤੱਕ ਜਿੱਤੀਆਂ ਸੀਟਾਂ 678, ਵੋਟਾਂ ਦੀ ਗਿਣਤੀ ਜਾਰੀ

Punjab ਨਗਰ ਨਿਗਮ ਚੋਣ ਨਤੀਜੇ: ਆਪ ਨੇ ਹੁਣ ਤੱਕ ਜਿੱਤੀਆਂ ਸੀਟਾਂ 678, ਵੋਟਾਂ ਦੀ ਗਿਣਤੀ ਜਾਰੀ

by Ranjit Singh
5 days ago
0

Punjab ਨਗਰ ਨਿਗਮ ਚੋਣ ਨਤੀਜੇ: ਆਪ ਨੇ ਹੁਣ ਤੱਕ ਜਿੱਤੀਆਂ ਸੀਟਾਂ 678, ਵੋਟਾਂ ਦੀ ਗਿਣਤੀ ਜਾਰੀ ਚੰਡੀਗੜ੍ਹ, 29 ਮਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 