• Latest
  • Trending
Religion: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ – SGPC ਪ੍ਰਧਾਨ

Religion: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ – SGPC ਪ੍ਰਧਾਨ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

10 minutes ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

18 minutes ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

44 minutes ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

54 minutes ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

1 hour ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

2 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

2 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

3 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

4 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

4 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Religion: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ – SGPC ਪ੍ਰਧਾਨ

July 26, 2025
in ਖਬਰਾਂ, ਧਾਰਮਿਕ, ਪੰਜਾਬ
Religion: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ – SGPC ਪ੍ਰਧਾਨ

Religion

Religion: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ – SGPC ਪ੍ਰਧਾਨ

– ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ

ਅੰਮ੍ਰਿਤਸਰ, 26 ਜੁਲਾਈ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ (Religion) ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਗੁਰਚਰਨ ਸਿੰਘ ਲਾਂਬਾ ਅਮਰੀਕਾ, ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।

Religion
Religion

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ (Religion) ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਸ਼ਾਹ ਜੀ ਵੱਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਤੇ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਕਰਮਜੀਤ ਸਿੰਘ ਇੰਚਾਰਜ ਇੰਟਰਨੈੱਟ ਤੇ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiReligiontop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

by Ranjit Singh
September 26, 2026
0

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ ਰਾਜਪੁਰਾ, 26 ਸਤੰਬਰ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

by Ankit
4 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 