Top News: ਅੱਜ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 26 ਜੁਲਾਈ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– PUNJAB: ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
– PUNJAB: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ
– Political News: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ
– Diljit Dosanjh ਨੇ ‘ਬਾਰਡਰ 2’ ਦੀ ਸ਼ੂਟਿੰਗ ਕੀਤੀ ਪੂਰੀ
– Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ
– Manchester Test: ਇੰਗਲੈਂਡ ਪਹਿਲੀ ਪਾਰੀ ਵਿੱਚ 669 ਦੌੜਾਂ ‘ਤੇ ਆਲ ਆਊਟ: ਭਾਰਤ ‘ਤੇ 311 ਦੌੜਾਂ ਦੀ ਬਣਾਈ ਲੀਡ
– UAE ‘ਚ ਖੇਡਿਆ ਜਾਵੇਗਾ ਏਸ਼ੀਆ ਕੱਪ ਕ੍ਰਿਕਟ: ਜਲਦੀ ਹੀ ਜਾਰੀ ਕੀਤਾ ਜਾਵੇਗਾ ਸ਼ਡਿਊਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















