• Latest
  • Trending
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

9 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

1 hour ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

2 hours ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

2 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

3 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

4 hours ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

4 hours ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

5 hours ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

July 26, 2025
in ਖਬਰਾਂ, ਪੰਜਾਬ
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

— ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ‘ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ ‘ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in PunjabiDGP punjabLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

by Jaspreet Kaur
April 16, 2026
0

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਪ੍ਰਬੰਧਕੀ ਫੇਰਬਦਲ ਕਰਦਿਆਂ ਦੋ...

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ

by Ranjit Singh
3 days ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖਣ ਪਹੁੰਚਣਗੇ ਗਿਆਨੀ ਰਘਵੀਰ ਸਿੰਘ ਚੰਡੀਗੜ੍ਹ, 13 ਅਪ੍ਰੈਲ 2026 – ਵਿਸਾਖੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 