• Latest
  • Trending
Tamil Nadu ਦੇ ਚੋਲਪੁਰਮ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ

1 year ago
Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

39 minutes ago
ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

43 minutes ago
ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

45 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

48 minutes ago
International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

1 hour ago
International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

2 hours ago
Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

3 hours ago
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tamil Nadu ਦੇ ਚੋਲਪੁਰਮ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ

ਰਾਜਾ ਰਾਜੇਂਦਰ ਚੋਲ ਦੇ ਸਨਮਾਨ 'ਚ ਪੀਐਮ ਮੋਦੀ ਨੇ ਯਾਦਗਾਰੀ ਸਿੱਕਾ ਕੀਤਾ ਜਾਰੀ

July 27, 2025
in ਖਬਰਾਂ, ਰਾਸ਼ਟਰੀ
Tamil Nadu ਦੇ ਚੋਲਪੁਰਮ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ

Tamil Nadu ਦੇ ਚੋਲਪੁਰਮ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ

ਰਾਜਾ ਰਾਜੇਂਦਰ ਚੋਲ ਦੇ ਸਨਮਾਨ ‘ਚ ਪੀਐਮ ਮੋਦੀ ਨੇ ਯਾਦਗਾਰੀ ਸਿੱਕਾ ਕੀਤਾ ਜਾਰੀ 

ਨਵੀ ਦਿੱਲੀ, 27 ਜੁਲਾਈ (ਵਿਸ਼ਵ ਵਾਰਤਾ): ਅੱਜ ਪ੍ਰਧਾਨ ਮੰਤਰੀ ਦੇ ਤਾਮਿਲਨਾਡੂ (Tamil Nadu ) ਦੌਰੇ ਦਾ ਦੂਜਾ ਦਿਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਤ੍ਰਿਚੀ ਦੇ ਹੋਟਲ ਤੋਂ ਹਵਾਈ ਅੱਡੇ ਤੱਕ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ ਉਹ ਅਰਿਆਲੁਰ ਦੇ ਗੰਗਾਈਕੋਂਡਾ ਚੋਲਪੁਰਮ ਮੰਦਰ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚੋਲਪੁਰਮ ਦੇ ਲੋਕਾਂ ਨੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਸਥਾਨਕ ਲੋਕ ਅਤੇ ਅਧਿਕਾਰੀ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਮੌਜੂਦ ਸਨ।

ਪ੍ਰਧਾਨ ਮੰਤਰੀ ਚੋਲ ਸਮਰਾਟ ਰਾਜੇਂਦਰ ਚੋਲ ਪਹਿਲੇ ਦੀ 1000ਵੀਂ ਜਯੰਤੀ ‘ਤੇ ਇੱਥੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਰਾਜੇਂਦਰ ਚੋਲ ਦੀ ਜਯੰਤੀ ‘ਤੇ 23 ਜੁਲਾਈ ਤੋਂ 27 ਜੁਲਾਈ ਤੱਕ ਅਰੀਆਲੁਰ ਵਿੱਚ ਆਦਿ ਤਿਰੂਵਤੀਰਾਈ ਤਿਉਹਾਰ ਮਨਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਵਿੱਚ ਇਤਿਹਾਸਕ ਚੋਲ ਸਮਰਾਟ ਰਾਜੇਂਦਰ ਚੋਲ ਪਹਿਲੇ ਨੂੰ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਯਾਦਗਾਰੀ ਸਿੱਕਾ ਜਾਰੀ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਹ ਸਿੱਕਾ ਸਮਰਾਟ ਦੇ ਮਹਾਨ ਯੋਗਦਾਨ ਅਤੇ ਭਾਰਤ ਦੇ ਸ਼ਾਨਦਾਰ ਇਤਿਹਾਸ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTamil Nadutop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

by Navjot
September 2, 2026
0

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ ਕਾਠਮੰਡੂ, 2 ਸਤੰਬਰ (ਵਿਸ਼ਵ ਵਾਰਤਾ) ਨੇਪਾਲੀ...

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
September 2, 2026
0

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ 'ਤੇ ਕੀਤੀ ਛਾਪੇਮਾਰੀ ਮੁੰਬਈ, 2 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

by Navjot
September 2, 2026
0

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ 'ਤੇ ਕੀਤੀ ਚਰਚਾ ਨਵੀਂ ਦਿੱਲੀ, 2 ਸਤੰਬਰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 2, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,2 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

by Navjot
September 2, 2026
0

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ ਕਾਠਮੰਡੂ, 2 ਸਤੰਬਰ (ਵਿਸ਼ਵ ਵਾਰਤਾ) ਨੇਪਾਲੀ...

Most Popular

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

by Ranjit Singh
5 days ago
0

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ - CM ਭਗਵੰਤ ਮਾਨ ਸੰਭਾਲਣਗੇ ਕਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 