• Latest
  • Trending
ਯੁੱਧ ਨਸ਼ਿਆਂ ਵਿਰੁੱਧ: PUNJAB POLICE ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: PUNJAB POLICE ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

5 hours ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

5 hours ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

5 hours ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

5 hours ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

5 hours ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

5 hours ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

7 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

7 hours ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

8 hours ago
Hindi News
English News
Sunday, September 13, 2026
No Result
View All Result
25 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ: PUNJAB POLICE ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

23 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 344 ਕਿਲੋ ਅਫੀਮ ਅਤੇ 12 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ

July 27, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ: PUNJAB POLICE ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: PUNJAB POLICE ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

— 23 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 344 ਕਿਲੋ ਅਫੀਮ ਅਤੇ 12 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ

— 148ਵੇਂ ਦਿਨ 13 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 99 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ PUNJAB POLICE ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1,002 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 1 ਮਾਰਚ, 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 23,647 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਪੰਜਾਬ ਪੁਲਿਸ ਨੇ 14,906 ਐਫਆਈਆਰਜ਼ ਦਰਜ ਕੀਤੀਆਂ ਹਨ, ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਠੋਸ ਨਿਰਦੇਸ਼ ਦਿੱਤੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ, ਘੇਰਾਬੰਦੀ, ਸਰਚ ਅਤੇ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਵਰਗੀਆਂ ਕਾਰਵਾਈਆਂ ਕਰ ਰਹੀ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1,002 ਕਿਲੋ ਹੈਰੋਇਨ ਤੋਂ ਇਲਾਵਾ 344 ਕਿਲੋ ਅਫੀਮ, 182 ਕੁਇੰਟਲ ਭੁੱਕੀ, 14 ਕਿਲੋ ਚਰਸ, 365 ਕਿਲੋ ਗਾਂਜਾ, 6 ਕਿਲੋਗ ਆਈਸੀਈ, 30.9 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1002 ਕਿਲੋ ਹੈਰੋਇਨ ਦੀ ਬਰਾਮਦਗੀ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀ ਅਟੱਲ ਵਚਨਬੱਧਤਾ ਦਾ ਪ੍ਰਮਾਣ ਹੈ।

148ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅੱਜ ਸੂਬੇ ਭਰ ਵਿੱਚ 425 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.9 ਕਿਲੋ ਹੈਰੋਇਨ, 701 ਗ੍ਰਾਮ ਅਫੀਮ, 70,720 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 8.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 443 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ ਅਤੇ ‘ਨਸ਼ਾ ਛੁਡਾਉਣ’ ਸਬੰਧੀ ਆਪਣੇ ਯਤਾਨਾ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Tags: BjpBREAKING NEWSBreaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
September 12, 2026
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
4 weeks ago
0

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ ਕੋਲਕਾਤਾ, 17 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 