Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਸਕੂਲੀ ਵਿਦਿਆਰਥੀਆਂ ਲਈ ਵੱਡੀ ਖਬਰ; ਇਨ੍ਹਾਂ 8 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
Haryana : ਛੁੱਟੀ ‘ਤੇ ਆਏ CRPF ਜਵਾਨ ਦਾ ਗੋਲੀਆਂ ਮਾਰ ਕੇ ਕਤਲ
Germany ‘ਚ ਵੱਡਾ ਰੇਲ ਹਾਦਸਾ: ਪਟੜੀ ਤੋਂ ਉਤਰੀ ਰੇਲਗੱਡੀ, 3 ਯਾਤਰੀਆਂ ਦੀ ਮੌਤ
ਬਾਰਾਬੰਕੀ ਦੇ ਔਸਾਨੇਸ਼ਵਰ ਮੰਦਰ ‘ਚ ਭਗਦੜ, ਕਈ ਸ਼ਰਧਾਲੂਆਂ ਦੀ ਮੌਤ
ਜਲੰਧਰ: ਅਚਾਨਕ ਆਕਸੀਜਨ ਸਪਲਾਈ ਬੰਦ ਹੋਣ ਕਾਰਨ ICU ‘ਚ ਭਰਤੀ ਤਿੰਨ ਮਰੀਜ਼ਾਂ ਦੀ ਦਰਦਨਾਕ ਮੌਤ
ਲੁਧਿਆਣਾ ‘ਚ ਵੱਡਾ ਹਾਦਸਾ : ਨਹਿਰ ’ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਗੱਡੀ, ਦੋ ਬੱਚਿਆਂ ਸਣੇ 4 ਲੋਕਾਂ ਦੀ ਮੌਤ
ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਛੇਵਾਂ ਦਿਨ ; ਆਪ੍ਰੇਸ਼ਨ ਸਿੰਦੂਰ ‘ਤੇ ਹੋਵੇਗੀ ਚਰਚਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























