• Latest
  • Trending
ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 22 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 22 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

8 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

18 minutes ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

46 minutes ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

54 minutes ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

59 minutes ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

1 hour ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

1 hour ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

4 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

4 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

4 hours ago
Hindi News
English News
Monday, August 31, 2026
No Result
View All Result
31 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 22 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

January 9, 2019
in ਧਾਰਮਿਕ
ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 22 ਜਨਵਰੀ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ

ਅੰਮ੍ਰਿਤਸਰ, 9 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ ੨੨ ਜਨਵਰੀ ੨੦੧੯ ਤੀਕ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ। ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ ੧੩-੧੦-੨੦੧੯ ਤੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

by Ranjit Singh
1 day ago
0

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ - ਤਿੱਬਤ ’ਚ ਬਣੀਆਂ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 