• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, Punjab Police ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

11 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

33 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

49 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

57 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

58 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

1 hour ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, Punjab Police ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

ਆਪਰੇਸ਼ਨ ਦੌਰਾਨ 57 ਐਫਆਈਆਰਜ਼ ਦਰਜ, 255 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

July 28, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, Punjab Police ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, Punjab Police ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
— ਆਪਰੇਸ਼ਨ ਦੌਰਾਨ 57 ਐਫਆਈਆਰਜ਼ ਦਰਜ, 255 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, Punjab Police ਨੇ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 427 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiChandigarhDGP punjabLatest Punjab newsPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

by Ranjit Singh
1 week ago
0

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 