Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 30 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























