• Latest
  • Trending
Meet Hayer ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

Meet Hayer ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

1 year ago
Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

16 minutes ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

52 minutes ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

2 hours ago
Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ

2 hours ago
1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

1984 anti-Sikh riots: ਦੋਸ਼ੀ ਸੱਜਣ ਕੁਮਾਰ ਦੀ ਪੈਰੋਲ ਪਟੀਸ਼ਨ ’ਤੇ ਸੁਣਵਾਈ ਅੱਜ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

3 hours ago
National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

4 hours ago
National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

National: ਚੀਨੀ ਦੀਆਂ ਵਧਦੀਆਂ ਕੀਮਤਾਂ ਨੇ ਵਧਾਈ ਸਰਕਾਰ ਦੀ ਚਿੰਤਾ

4 hours ago
National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ

National: ਭਾਰਤ ਦੇ ਨਾਗਰਿਕਤਾ ਨਿਯਮਾਂ ਵਿੱਚ ਵੱਡਾ ਬਦਲਾਅ

4 hours ago
Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, August 20, 2026
No Result
View All Result
30 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Meet Hayer ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ

July 29, 2025
in ਖਬਰਾਂ, ਪੰਜਾਬ
Meet Hayer ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

Meet Hayer ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ

ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ):-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਉਠਾਇਆ।

ਮੀਤ ਹੇਅਰ ਨੇ ਸਭ ਤੋਂ ਪਹਿਲਾਂ ਫੌਜੀ ਸੈਨਿਕਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਲੜੀ ਜਾ ਰਹੀ ਜੰਗ ਦੌਰਾਨ ਵਿਸ਼ਵ ਗੁਰੂ ਅਖਵਾਉਣ ਵਾਲੇ ਦੇਸ਼ ਦੀ ਮੱਦਦ ਉਤੇ ਕੋਈ ਵੀ ਮੁਲਕ ਨਹੀਂ ਆਇਆ। ਚੀਨ ਤੇ ਤੁਰਕੀ ਜਿੱਥੇ ਖੁੱਲ਼੍ਹੇਆਮ ਪਾਕਿਸਤਾਨ ਦੀ ਮੱਦਦ ਉੱਤੇ ਸਨ ਉੱਥੇ ਕੌਮਾਂਤਰੀ ਮੁਦਰਾ ਫੰਡ (ਆਈ.ਐਮ.ਐਫ.) ਨੇ ਪਾਕਿਸਤਾਨ ਨੂੰ ਉਸੇ ਵੇਲੇ ਵਿੱਤੀ ਮੱਦਦ ਮਨਜ਼ੂਰ ਕੀਤੀ। ਵਿਦੇਸ਼ੀ ਮੁਲਕਾਂ ਦੇ ਦੌਰੇ ਉੱਤੇ ਗਏ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਇੱਕਾ-ਦੁੱਕਾ ਮੁਲਕਾਂ ਨੂੰ ਛੱਡ ਕੇ ਬਾਕੀ ਮੁਲਕਾਂ ਦਾ ਕੋਈ ਕੈਬਨਿਟ ਮੰਤਰੀ ਵੀ ਨਹੀਂ ਮਿਲਿਆ।

ਮੀਤ ਹੇਅਰ ਨੇ ਕੇਂਦਰ ਸਰਕਾਰ ਦੀ ਗ਼ੈਰ ਸੰਜੀਦਗੀ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਕਿਸੇ ਵੇਲੇ ਛੋਟੀ ਜਿਹਾ ਰੇਲ ਹਾਦਸਾ ਹੋਣ ਉੱਤੇ ਰੇਲ ਮੰਤਰੀ ਨੈਤਿਕ ਆਧਾਰ ਉਤੇ ਅਸਤੀਫਾ ਦੇ ਦਿੰਦਾ ਸੀ ਪ੍ਰੰਤੂ ਭਾਰਤੀ ਖੁਫੀਆ ਤੰਤਰ ਦੀ ਲਾਪਰਵਾਹੀ ਨਾਲ ਇੰਨੇ ਵੱਡੇ ਅਤਿਵਾਦੀ ਹਮਲੇ ਵਿੱਚ 26 ਜਾਨਾਂ ਚਲੀਆਂ ਗਈਆਂ ਪਰ ਸਰਕਾਰ ਵਿੱਚ ਕਿਸੇ ਦਾ ਅਸਤੀਫਾ ਤਾਂ ਦੂਰ ਦੀ ਗੱਲ, ਕਿਸੇ ਨੇ ਜ਼ਿੰਮੇਵਾਰੀ ਤੱਕ ਨਾ ਕਬੂਲੀ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਲੰਬੀਆਂ ਤਕਰੀਰਾਂ ਵਿੱਚ ਦੇਸ਼ ਦੇ ਆਮ ਲੋਕਾਂ ਵੱਲੋਂ ਉਠਾਏ ਜਾ ਰਹੇ ਕਿਸੇ ਵੀ ਸਵਾਲ ਦਾ ਜਵਾਬ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਮੁਲਕ ਨੇ ਤਾਂ ਸੋਸ਼ਲ ਮੀਡੀਆ ਜਾਂ ਟੀਵੀ ਉਪਰ ਜੰਗ ਦੇ ਹਾਲਾਤ ਦੇਖੇ ਪਰ ਬਾਰਡਰ ਸੂਬੇ ਪੰਜਾਬ ਦੇ ਲੋਕਾਂ ਨੇ ਹਰ ਦਿਨ ਡਰੋਨ ਹਮਲਿਆਂ, ਸਾਇਰਾਨਾਂ ਤੇ ਬਲੈਕ ਆਊਟ ਦੇ ਸਾਏ ਹੇਠ ਗੁਜ਼ਾਰੀ ਸੀ।
——-

Tags: Breaking news in PunjabiLatest Punjab newsLatest Punjab news in PunjabiMEET HAYERPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

by Ranjit Singh
August 20, 2026
0

Canada 'ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ ਫਰੀਦਕੋਟ, 20 ਅਗਸਤ (ਵਿਸ਼ਵ ਵਾਰਤਾ): ਕੈਨੇਡਾ 'ਚ ਇੱਕ ਹੋਰ ਪੰਜਾਬਣ ਕੁੜੀ ਦੀ...

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 20, 2026
0

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਪਟਿਆਲਾ, 20 ਅਗਸਤ (ਵਿਸ਼ਵ ਵਾਰਤਾ): ਪਟਿਆਲਾ ਦੇ ਪਾਤੜਾਂ ਵਿੱਚ ਬੁੱਧਵਾਰ ਰਾਤ ਇੱਕ...

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 20, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

by Ranjit Singh
August 20, 2026
0

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ - ਜਾਂਚ ਲਈ ਲਿਆਂਦਾ ਗਿਆ ਹਸਪਤਾਲ - ਮੈਡੀਕਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

by Ranjit Singh
August 20, 2026
0

Canada 'ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ ਫਰੀਦਕੋਟ, 20 ਅਗਸਤ (ਵਿਸ਼ਵ ਵਾਰਤਾ): ਕੈਨੇਡਾ 'ਚ ਇੱਕ ਹੋਰ ਪੰਜਾਬਣ ਕੁੜੀ ਦੀ...

Most Popular

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ ‘ਤੇ ਕੀਤੀ ਚਰਚਾ

by Navjot
3 weeks ago
0

ਭਾਰਤ ਅਤੇ ਕੈਨੇਡਾ ਨੇ ਸਮੁੰਦਰੀ ਸਹਿਯੋਗ, ਰੱਖਿਆ ਸਬੰਧਾਂ ਨੂੰ ਵਧਾਉਣ 'ਤੇ ਕੀਤੀ ਚਰਚਾ ਓਟਾਵਾ, 28 ਜੁਲਾਈ (ਵਿਸ਼ਵ ਵਾਰਤਾ) ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 