• Latest
  • Trending
ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

8 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

5 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

13 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

19 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

40 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

January 10, 2019
in ਪੰਜਾਬ
ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਵਾਸ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 10 ਜਨਵਰੀ (ਵਿਸ਼ਵ ਵਾਰਤਾ)- ਅਫਗਾਨਿਸਤਾਨ ਵਿਚ ਘੱਟ ਗਿਣਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸੰਸਦ ਮੈਂਬਰ ਐਮਾ ਹਾਰਡੀ ਤੇ ਤਨਮਨਜੀਤ ਸਿੰਘ ਢੇਸੀ ਸਮੇਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਊਥਾਲ (ਅਫ਼ਗਾਨ ਏਕਤਾ ਸੋਸਾਇਟੀ) ਤੇ ਯੂਨਾਈਟਿਡ ਸਿੱਖਜ਼ ਦੇ ਨੁਮਾਇੰਦਿਆਂ ਦੇ ਵਫ਼ਦ ਵੱਲੋਂ ਅੱਜ ਬਰਤਾਨੀਆਂ ਦੀ ਪ੍ਰਵਾਸ ਮੰਤਰੀ ਕੈਰੋਲਿਨ ਨੋਕਸ ਨਾਲ ਮੁਲਾਕਾਤ ਕੀਤੀ ਗਈ।

ਵਫਦ ਨੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਹਾਲ ਹੀ ਵਿੱਚ ਸੌ ਤੋਂ ਵੱਧ ਹੋਏ ਹਮਲਿਆਂ ਤੋਂ ਬਾਅਦ  ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਉਜਾਗਰ ਕਰਦਾ ਇਕ ਦਸਤਾਵੇਜ਼ ਮੰਤਰੀ ਨੂੰ ਸੌਂਪਿਆ। ਇਹ ਖੁਲਾਸਾ ਅੱਜ ਇੱਕ ਬਿਆਨ ਵਿੱਚ ਸੰਸਦ ਮੈਂਬਰ ਢੇਸੀ ਨੇ ਕੀਤਾ। ਉਨ•ਾਂ ਕਿਹਾ ਕਿ ਯੂ.ਕੇ. ਸਰਕਾਰ ਦੀ ਅਫਗਾਨਿਸਤਾਨ ਮੁੱਦੇ ‘ਤੇ ਸਮੀਖਿਆ ਕਰਨ ਦੀ ਪਹਿਲਕਦਮੀ ‘ਤੇ ਐਮਾ ਹਾਰਡੀ ਨੇ ਤਸੱਲੀ ਜ਼ਾਹਰ ਕੀਤੀ ਅਤੇ ਦੱਸਿਆ ਕਿ ਉਹ ਅਫਗਾਨ ਸਿੱਖਾਂ ਅਤੇ ਹਿੰਦੂਆਂ ਦੀ ਸਥਿਤੀ ਦੀ ਸਮੀਖਿਆ ਲਈ ਮਾਰਚ ਮਹੀਨੇ ਦੇ ਅਖੀਰ ‘ਚ ਮੰਤਰੀ ਨਾਲ ਮੁੜ ਮੁਲਾਕਾਤ ਕਰਨਗੇ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਢੇਸੀ ਨੇ ਦੱਸਿਆ ਕਿ ਉਨ•ਾਂ ਨੇ ਪਿਛਲੇ ਸਾਲ ਹਾਊਸ ਆਫ ਕਾਮਨਜ਼ ਵਿਚ ਵੀ ਇਸ ਮੁੱਦੇ ਨੂੰ ਉਠਾਇਆ ਸੀ। ਉਨ•ਾਂ ਕਿਹਾ ਯੂ.ਕੇ. ਵਿੱਚ ਸ਼ਰਣਾਰਥੀਆਂ ਲਈ ਦੇਸ਼ ਨਿਕਾਲੇ ਦੇ ਖਤਰੇ ਸਬੰਧੀ ਉਨ•ਾਂ ਨੂੰ ਰਾਹਤ ਦਵਾਉਣ ਦੇ ਮਕਸਦ ਨਾਲ ਵਫਦ ਨੇ ਅਫਗਾਨਿਸਤਾਨ ਵਿੱਚ ਸਿੱਖਾਂ ਅਤੇ ਹਿੰਦੂਆਂ ਦੀ ਦੁਰਦਸ਼ਾ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ।

ਇਸ ਮੌਕੇ ਸੰਂਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਕਿਹਾ, “ਮੈਨੂੰ ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਅਫਗਾਨ ਨੀਤੀ ਸਬੰਧੀ ਬਰਤਾਨਵੀ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਵਿਚਾਰ ਅਧੀਨ ਹਨ ਅਤੇ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫਾਰ ਬ੍ਰਿਟਿਸ਼ ਸਿੱਖਸ ਇਸ ਸਬੰਧੀ ਸਬੂਤ ਪੇਸ਼ ਕਰਨਾ ਜਾਰੀ ਰੱਖੇਗਾ ਅਤੇ ਅਸੀਂ ਇਸ ਦਿਸ਼ਾ ਵੱਲ ਯਤਨਸ਼ੀਲ ਰਹਾਂਗੇ ਕਿ ਯੂ.ਕੇ. ਸਰਕਾਰ ਵੱਲੋਂ ਕਿਸੇ ਵੀ ਅਫ਼ਗਾਨ ਸਿੱਖ ਨੂੰ ਅਫ਼ਗਾਨਿਸਤਾਨ ਵਾਪਸ ਨਾ ਭੇਜਿਆ ਜਾਵੇ।

ਫੋਟੋ ਕੈਪਸ਼ਨ – ਬਰਤਾਨੀਆਂ ਦੇ ਸੰਸਦ ਮੈਂਬਰ  ਐਮਾ ਹਾਰਡੀ (ਸੱਜੇ) ਤੇ ਤਨਮਨਜੀਤ ਸਿੰਘ ਢੇਸੀ  ਪ੍ਰਵਾਸ ਮੰਤਰੀ ਕੈਰੋਲਿਨ ਨੋਕਸ ਨਾਲ ਮੁਲਾਕਾਤ ਕਰਦੇ ਹੋਏ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Most Popular

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ

by Ranjit Singh
4 weeks ago
0

Punjab ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ‘ਤੇ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਆਲ ਇੰਡੀਆ ਕਾਂਗਰਸ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 