• Latest
  • Trending
Punjab Farmer: ਵੱਡਾ ਖੁਲਾਸਾ: ਪੰਜਾਬ ਦੇ 37.62 ਲੱਖ ਕਿਸਾਨਾਂ ‘ਤੇ 1 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ, ਪੜ੍ਹੋ ਵੇਰਵਾ

1 year ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

7 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

57 minutes ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

1 hour ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

2 hours ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

3 hours ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Farmer: ਵੱਡਾ ਖੁਲਾਸਾ: ਪੰਜਾਬ ਦੇ 37.62 ਲੱਖ ਕਿਸਾਨਾਂ ‘ਤੇ 1 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ, ਪੜ੍ਹੋ ਵੇਰਵਾ

July 30, 2025
in ਖਬਰਾਂ, ਪੰਜਾਬ
Punjab Farmer: ਵੱਡਾ ਖੁਲਾਸਾ: ਪੰਜਾਬ ਦੇ 37.62 ਲੱਖ ਕਿਸਾਨਾਂ ‘ਤੇ 1 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ, ਪੜ੍ਹੋ ਵੇਰਵਾ

Punjab Farmer

ਨਵੀਂ ਦਿੱਲੀ/ਚੰਡੀਗੜ੍ਹ: 30 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਦੇ ਕਿਸਾਨ (Punjab Farmer) ਕਰਜ਼ੇ ਦੀ ਗੰਭੀਰ ਮਾਰ ਹੇਠਾਂ ਆ ਚੁੱਕੇ ਹਨ। ਸੰਸਦ ‘ਚ ਪੇਸ਼ ਵਿੱਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਰਾਜ ਦੇ ਲਗਭਗ 37.62 ਲੱਖ ਕਿਸਾਨਾਂ ‘ਤੇ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੜ੍ਹਿਆ ਹੋਇਆ ਹੈ।

Punjab Farmer
Punjab Farmer

ਇਹ ਅੰਕੜੇ ਕਿਸਾਨ ਕ੍ਰੈਡਿਟ ਕਾਰਡ (KCC) ਸਹਿਤ ਵੱਖ-ਵੱਖ ਸਰੋਤਾਂ ਤੋਂ ਲਏ ਕਰਜ਼ਿਆਂ ‘ਤੇ (Punjab Farmer) ਆਧਾਰਤ ਹਨ। ਰਿਪੋਰਟ ਮੁਤਾਬਕ, ਪੰਜਾਬ ‘ਚ ਕੇਸੀਸੀ ਕਰਜ਼ੇ ਦੀ ਬਕਾਇਆ ਰਕਮ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਲਗਾਤਾਰ ਵਾਧਾ ਹੋਇਆ ਹੈ, ਜੋ ਹਾਲਾਤ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ ਕਿ ਕਿਸਾਨੀ ਆਮਦਨ ਘਟੀ ਹੈ ਅਤੇ ਖੇਤੀ ਲਈ ਉਪਲੱਬਧ ਸਾਮਾਨ ‘ਤੇ ਬੀਜ ਅਤੇ ਦਵਾਈਆਂ ਦੀਆਂ ਲਾਗਤਾਂ ਜ਼ਿਆਦਾ ਵਧੀਆਂ ਹਨ।

ਹੈਰਾਨੀਜਨਕ ਗੱਲ ਇਹ ਹੈ ਕਿ ਵਿੱਤ ਮੰਤਰਾਲੇ ਨੇ ਇਹ ਸਾਫ ਕਰ ਦਿੱਤਾ ਹੈ ਕਿ ਕਿਸਾਨਾਂ ਦੀ ਕਰਜ਼ ਮੁਆਫੀ ਸਬੰਧੀ ਕੋਈ ਵੀ ਪ੍ਰਸਤਾਵ ਹਾਲੇ ਵਿਚਾਰ ਅਧੀਨ ਨਹੀਂ ਹੈ। ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਪੰਜਾਬ ਦੇ ਕਿਸਾਨ ਕਈ ਗੁਣਾ ਵੱਧ ਕਰਜਾਈ ਹਨ, ਜੋ ਪੱਛਮੀ ਭਾਰਤ ਵਿੱਚ ਇੱਕ ਵਿਲੱਖਣ ਹਾਲਾਤ ਦਰਸਾਉਂਦਾ ਹੈ।

ਵਧ ਰਰਹੇ ਕਰਜ਼ੇ ਨੇ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ‘ਤੇ ਭਾਰੀ ਦਬਾਅ ਪਾਇਆ ਹੈ। ਖੇਤੀਬਾੜੀ ਤੋਂ ਆ ਰਹੀ ਆਮਦਨ ਘੱਟਣ ਅਤੇ ਲਾਗਤਾਂ ਦੇ ਵਧਣ ਕਾਰਨ ਹਾਲਾਤ ਹੋਰ ਵੀ ਵਧੇਰੇ ਨਾਜੁਕ ਹੋ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Farmerpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

by Ankit
August 18, 2026
0

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Most Popular

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

6 days ago
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 