• Latest
  • Trending
Trident Group ਨੇ ਭਾਰਤੀ ਖੇਡਾਂ ਦੀ ਵੱਡੀ ਦੁਨੀਆ ਵਿੱਚ ਰੱਖਿਆ ਕਦਮ, ਬਣਿਆ PGTI ਦਾ ਟਾਈਟਲ ਸਪਾਂਸਰ

Trident Group ਨੇ ਭਾਰਤੀ ਖੇਡਾਂ ਦੀ ਵੱਡੀ ਦੁਨੀਆ ਵਿੱਚ ਰੱਖਿਆ ਕਦਮ, ਬਣਿਆ PGTI ਦਾ ਟਾਈਟਲ ਸਪਾਂਸਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

9 hours ago
Hindi News
English News
Monday, November 16, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Trident Group ਨੇ ਭਾਰਤੀ ਖੇਡਾਂ ਦੀ ਵੱਡੀ ਦੁਨੀਆ ਵਿੱਚ ਰੱਖਿਆ ਕਦਮ, ਬਣਿਆ PGTI ਦਾ ਟਾਈਟਲ ਸਪਾਂਸਰ

July 30, 2025
in ਖਬਰਾਂ, ਪੰਜਾਬ
Trident Group ਨੇ ਭਾਰਤੀ ਖੇਡਾਂ ਦੀ ਵੱਡੀ ਦੁਨੀਆ ਵਿੱਚ ਰੱਖਿਆ ਕਦਮ, ਬਣਿਆ PGTI ਦਾ ਟਾਈਟਲ ਸਪਾਂਸਰ

Trident Group ਨੇ ਭਾਰਤੀ ਖੇਡਾਂ ਦੀ ਵੱਡੀ ਦੁਨੀਆ ਵਿੱਚ ਰੱਖਿਆ ਕਦਮ, ਬਣਿਆ PGTI ਦਾ ਟਾਈਟਲ ਸਪਾਂਸਰ

• ਵੱਕਾਰੀ ਪੀਜੀਟੀਆਈ “ਟ੍ਰਾਈਡੈਂਟ ਓਪਨ ਗੋਲਫ ਚੈਂਪੀਅਨਸ਼ਿਪ” 11 ਤੋਂ 14 ਨਵੰਬਰ 2025 ਤੱਕ ਚੰਡੀਗੜ੍ਹ ਗੋਲਫ ਕਲੱਬ ਵਿਖੇ ਆਯੋਜਿਤ ਕੀਤੀ ਜਾਵੇਗੀ

ਚੰਡੀਗੜ੍ਹ ਪੰਜਾਬ : 30ਜੁਲਾਈ 2025 : ਭਾਰਤ ਦੇ ਵਧ ਰਹੇ ਖੇਡ ਢਾਂਚੇ ਨੂੰ ਸਮਰਪਿਤ ਇਕ ਇਤਿਹਾਸਿਕ ਪਹਲ ਦੇ ਤੌਰ ‘ਤੇ, ਟ੍ਰਾਈਡੈਂਟ ਗਰੁੱਪ (Trident Group) ਨੇ ਪ੍ਰੋਫੈਸ਼ਨਲ ਗੋਲਫ ਟੂਰ ਆਫ ਇੰਡੀਆ (ਪੀ.ਜੀ.ਟੀ.ਆਈ) ਨਾਲ ਭਾਈਚਾਰੇ ਵਿੱਚ ਸ਼ਾਮਲ ਹੋ ਕੇ “ਟ੍ਰਾਈਡੈਂਟ ਓਪਨ ਗੋਲਫ ਚੈਂਪੀਅਨਸ਼ਿਪ” ਦੀ ਸ਼ੁਰੂਆਤ ਕੀਤੀ ਹੈ, ਜੋ ਹੁਣ ਪੀ ਜੀ ਟੀ ਆਈ ਦੇ ਪ੍ਰਮੁੱਖ ਟੂਰਨਾਮੈਂਟਾਂ ਵਿੱਚੋਂ ਇੱਕ ਹੋਵੇਗਾ। 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਵਾਲਾ ਇਹ ਟੂਰਨਾਮੈਂਟ 11 ਤੋਂ 14 ਨਵੰਬਰ ਤੱਕ ਚੰਡੀਗੜ੍ਹ ਗੋਲਫ ਕਲੱਬ ਵਿਖੇ ਕਰਵਾਇਆ ਜਾਵੇਗਾ।

Trident Group
Trident Group

ਇਹ ਰਣਨੀਤਕ ਸਾਂਝ ਟ੍ਰਾਈਡੈਂਟ ਗਰੁੱਪ (Trident Group) ਦੇ ਭਾਰਤ ਦੇ ਪ੍ਰੋਫੈਸ਼ਨਲ ਗੋਲਫ ਮੰਚ ਵਿੱਚ ਪਹਿਲੀ ਵਾਰੀ ਕਦਮ ਰੱਖਣ ਨੂੰ ਰੇਖਾਂਕਿਤ ਕਰਦੀ ਹੈ ਅਤੇ ਇਹ ਗਰੁੱਪ ਦੇ ਵਿਸ਼ਾਲ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ—ਜਿਸ ਵਿੱਚ ਟੈਲੰਟ ਨੂੰ ਨਿਖਾਰਨਾ, ਉਤਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਦੇਸ਼ ਦੀ ਖੇਡ ਵਿਕਾਸ ਯਾਤਰਾ ਵਿੱਚ ਯੋਗਦਾਨ ਪਾਉਣਾ ਸ਼ਾਮਲ ਹੈ।

ਟ੍ਰਾਈਡੈਂਟ ਗਰੁੱਪ (Trident Group) ਦੇ ਚੇਅਰਮੈਨ ਐਮੈਰੀਟਸ, ਸ੍ਰੀ ਰਜਿੰਦਰ ਗੁਪਤਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ: “ਸਾਨੂੰ ਇਹ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਅਸੀਂ ਪ੍ਰੋਫੈਸ਼ਨਲ ਗੋਲਫ ਟੂਰ ਆਫ ਇੰਡੀਆ (ਪੀ ਜੀ ਟੀ ਆਈ) ਦੇ ਸਹਿਯੋਗ ਨਾਲ ਅਤੇ ਰਾਸ਼ਟਰ ਮਾਣ ਕਪਿਲ ਦੇਵ ਜੀ ਦੀ ਲੀਡਰਸ਼ਿਪ ਹੇਠ ਪਹਿਲਾ ‘ਟ੍ਰਾਈਡੈਂਟ ਓਪਨ ਗੋਲਫ ਚੈਂਪੀਅਨਸ਼ਿਪ’ ਕਰਵਾ ਰਹੇ ਹਾਂ। ਕਪਿਲ ਦੇਵ ਜੀ ਨਾ ਸਿਰਫ਼ ਇੱਕ ਖੇਡ ਪ੍ਰਤੀਕ ਹਨ, ਸਗੋਂ ਰਾਸ਼ਟਰੀ ਮਾਣ ਦਾ ਪ੍ਰਤੀਕ ਵੀ ਹਨ।

ਇਹ ਪਹਿਲ ਟ੍ਰਾਈਡੈਂਟ ਦੇ ਖੇਡਾਂ ਦੇ ਪ੍ਰਚਾਰ ਅਤੇ ਹਰ ਖੇਤਰ ਵਿੱਚ ਉਤਕ੍ਰਿਸ਼ਟਤਾ ਦੀ ਭੂਮਿਕਾ ਲਈ ਦ੍ਰਿੜ੍ਹ ਵਚਨਬੱਧਤਾ ਦਾ ਪਰਮਾਣ ਹੈ। ਸਾਡੇ ਲਈ ਗੋਲਫ ਸਿਰਫ਼ ਖੇਡ ਨਹੀਂ, ਸਗੋਂ ਇੱਕ ਅਜਿਹਾ ਅਨੁਸ਼ਾਸਨ ਹੈ ਜੋ ਸੂਝ-ਬੂਝ, ਰਣਨੀਤੀ ਅਤੇ ਗੇਹਰੇ ਜੁੜਾਅ ਦਾ ਪ੍ਰਤੀਕ ਹੈ—ਜੋ ਸਾਡੇ ਗਰੁੱਪ ਦੀਆਂ ਮੁਢਲੀਆਂ ਮੁੱਲਾਂ ਨਾਲ ਸਾਂਝ ਰਖਦੇ ਹਨ। ਸਾਨੂੰ ਇਹ ਮਾਣ ਹੈ ਕਿ ਅਸੀਂ ਇਸ ਪ੍ਰਤਿਸ਼ਠਿਤ ਟੂਰਨਾਮੈਂਟ ਨੂੰ ਚੰਡੀਗੜ੍ਹ ਗੋਲਫ ਕਲੱਬ ਵਿੱਚ ਕਰਵਾ ਰਹੇ ਹਾਂ, ਜਿਸਨੂੰ ‘ਇੰਡੀਆਨ ਗੋਲਫ ਦੀ ਨਰਸਰੀ’ ਵੀ ਆਖਿਆ ਜਾਂਦਾ ਹੈ ਅਤੇ ਜੋ ਦੇਸ਼ ਲਈ ਚੈਂਪੀਅਨ ਪੈਦਾ ਕਰਨ ਦੇ ਇਤਿਹਾਸ ਲਈ ਮਸ਼ਹੂਰ ਹੈ।”

ਇਹ ਟੂਰਨਾਮੈਂਟ ਪੀ ਜੀ ਟੀ ਆਈ ਦੇ 2025 ਦੇ ਦੂਜੇ ਅਰਧ ਵਿੱਚ ਹੋਣ ਵਾਲੀਆਂ 15 ਮੁਕਾਬਲਿਆਂ ਦੀ ਲੜੀ ਦਾ ਹਿੱਸਾ ਹੋਵੇਗਾ, ਜਿਸਦੀ ਕੁੱਲ ਇਨਾਮ ਰਾਸ਼ੀ 17 ਕਰੋੜ ਰੁਪਏ ਹੈ। ਇਹ ਸਾਂਝ ਟ੍ਰਾਈਡੈਂਟ ਗਰੁੱਪ ਦੇ ਇਸ ਸੰਕਲਪ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਉਹ ਭਾਰਤ ਨੂੰ ਵਿਸ਼ਵ-ਪੱਧਰੀ ਟੈਲੰਟ ਅਤੇ ਖੇਡਾਂ ਵਿੱਚ ਉਤਕ੍ਰਿਸ਼ਟਤਾ ਦਾ ਕੇਂਦਰ ਬਣਾਉਣ ਲਈ ਆਪਣਾ ਯੋਗਦਾਨ ਪਾਉਂਦੇ ਰਹਿਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiTrident Group
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
3 weeks ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 