• Latest
  • Trending
India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ

India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ

1 year ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

25 minutes ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

2 hours ago
Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

3 hours ago
ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

ਲੁਧਿਆਣਾ ‘ਚ ਫੈਕਟਰੀ ਮਾਲਕ ਦਾ ਬੇਰਹਮੀ ਨਾਲ ਕਤਲ; ਮੁਲਜ਼ਮ ਮੌਕੇ ਤੋਂ ਫ਼ਰਾਰ

3 hours ago
ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

4 hours ago
ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

ਸਵਾਈਨ ਫਲੂ ਨੇ ਵਧਾਈ ਚਿੰਤਾ: ਦਿੱਲੀ ‘ਚ 1770 ਤੋਂ ਵੱਧ ਮਾਮਲੇ

4 hours ago
ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

ਕੈਨੇਡਾ ‘ਚ 2 ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਧਮਕੀ; ਇੱਕ ਹੀ ਨੰਬਰ ਤੋਂ ਆਈ ਕਾਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

5 hours ago
Hindi News
English News
Saturday, August 22, 2026
No Result
View All Result
34 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ

July 31, 2025
in ਖੇਡਾਂ
India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ

India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ

ਇੰਗਲੈਂਡ ਸੀਰੀਜ਼ ਵਿੱਚ 2-1 ਨਾਲ ਹੈ ਅੱਗੇ 

Latest News

ਚੰਡੀਗੜ੍ਹ, 31ਜੁਲਾਈ(ਵਿਸ਼ਵ ਵਾਰਤਾ)  India Vs England : ਭਾਰਤ ਅਤੇ ਇੰਗਲੈਂਡ ਵਿਚਕਾਰ ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਅਤੇ ਆਖਰੀ ਟੈਸਟ ਮੈਚ ਅੱਜ(31ਜੁਲਾਈ) ਤੋਂ ਲੰਡਨ ਦੇ ਓਵਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ 5 ਟੈਸਟ ਮੈਚਾਂ ਦੀ ਲੜੀ ਵਿੱਚ 1-2 ਨਾਲ ਪਿੱਛੇ ਹੈ। ਇਹ ਮੈਚ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੈ। ਭਾਰਤ ਇਸਨੂੰ ਜਿੱਤ ਕੇ ਸੀਰੀਜ਼ 2-2 ਨਾਲ ਡਰਾਅ ਕਰਨਾ ਚਾਹੇਗਾ, ਜਦੋਂ ਕਿ ਅੰਗਰੇਜ਼ੀ ਟੀਮ ਓਵਲ ਟੈਸਟ ਜਿੱਤ ਕੇ ਸੀਰੀਜ਼ ਜਿੱਤਣਾ ਚਾਹੇਗੀ।

India Vs England

ਅੱਜ ਸੀਰੀਜ਼ ਦੇ ਆਖਰੀ ਮੈਚ ਦੀ ਸ਼ੁਰੂਆਤ ਦੁਪਹਿਰ 3:30 ਵਜੇ ਤੋਂ ਹੋਵੇਗੀ ,ਜਦਕਿ ਮੈਚ ਲਈ ਟਾਸ ਦੁਪਹਿਰ 3:00 ਵਜੇ ਹੋਵੇਗੀ।

ਸੀਰੀਜ਼ ਦੇ ਚਾਰ ਮੈਚ ਹੋ ਚੁੱਕੇ ਹਨ, ਦੱਸ ਦਈਏ ਕਿ ਮੇਜ਼ਬਾਨ ਇੰਗਲੈਂਡ ਸੀਰੀਜ਼ ਵਿੱਚ 2-1 ਨਾਲ ਅੱਗੇ ਹੈ। ਇੰਗਲੈਂਡ ਨੇ ਹੈਡਿੰਗਲੇ ਅਤੇ ਲਾਰਡਸ ਵਿਖੇ ਜਿੱਤਾਂ ਦਰਜ ਕੀਤੀਆਂ।

India vs England : ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ ; ਇੰਗਲੈਂਡ ਸੀਰੀਜ਼ ਵਿੱਚ 1-0 ਨਾਲ ਅੱਗੇ

IND vs ENG : ਇੰਗਲੈਂਡ ਨੇ ਲਾਰਡਜ਼ ਟੈਸਟ ਵਿੱਚ ਭਾਰਤ ਨੂੰ 22 ਦੌੜਾਂ ਨਾਲ ਹਰਾਇਆ

ਜਦੋਂ ਕਿ ਭਾਰਤੀ ਟੀਮ ਨੇ ਐਜਬੈਸਟਨ ਵਿੱਚ ਦੂਜਾ ਟੈਸਟ ਮੈਚ ਜਿੱਤਿਆ।

IND vs ENG : ਭਾਰਤ ਦੀ ਇੰਗਲੈਂਡ ‘ਤੇ ਵੱਡੀ ਜਿੱਤ ; ਬਰਮਿੰਘਮ ਟੈਸਟ ਵਿੱਚ 336 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਪਹਿਲਾ ਮੈਚ 5 ਵਿਕਟਾਂ ਨਾਲ ਅਤੇ ਤੀਜਾ 22 ਦੌੜਾਂ ਨਾਲ ਜਿੱਤਿਆ। ਇਸ ਦੇ ਨਾਲ ਹੀ, ਭਾਰਤ ਨੇ ਦੂਜਾ ਟੈਸਟ 336 ਦੌੜਾਂ ਨਾਲ ਜਿੱਤਿਆ ਸੀ। ਸੀਰੀਜ਼ ਦਾ ਚੌਥਾ ਮੈਚ(ਮੈਨਚੈਸਟਰ ਟੈਸਟ)ਡਰਾਅ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs EnglandLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

by Jaspreet Kaur
August 22, 2026
0

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ 'ਚ ਲਈਆਂ 5 ਵਿਕਟਾਂ - ਡੇਲ ਸਟੇਨ ਨੂੰ ਪਛਾੜਿਆ ਨਵੀ...

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

by Ranjit Singh
August 22, 2026
0

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ) - ਪੁਰਸ਼...

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

by Ranjit Singh
August 22, 2026
0

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ - ਨੀਦਰਲੈਂਡ ਨੇ ਪੈਨਲਟੀ ਕਾਰਨਰਾਂ ਤੋਂ ਦੋਵੇਂ ਗੋਲ ਕੀਤੇ ਨਵੀਂ...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

by Jaspreet Kaur
August 22, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ - 15 ਦਿਨਾਂ 'ਚ ਦੂਜੀ ਬੈਠਕ ਚੰਡੀਗੜ੍ਹ ,...

Most Popular

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
3 days ago
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 